17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਝੋਨੇ ਦੀ ਸਰਕਾਰੀ ਖ਼ਰੀਦ ਨਾ ਹੋਣ ’ਤੇ ਕਿਸਾਨ ਸਮਰਥਨ ਮੁੱਲ ਤੋਂ ਘੱਟ ਰੇਟ ’ਤੇ ਝੋਨਾ ਵੇਚਣ ਲਈ ਮਜਬੂਰ

ਭੁਲੱਥ 16, ਸਤੰਬਰ (ਮੇਹਰ ਚੰਦ ਸਿੱਧੂ) ਸਬ ਡਵੀਜ਼ਨ ਕਸਬਾ ਭੁਲੱਥ ਵਾਰਡ ਨੰਬਰ 10 ‘ਚ ਪਿਛਲੇ ਦੋ ਮਹੀਨਿਆਂ ਤੋਂ ਸੀਵਰੇਜ ਲੀਕੇਜ ਦੀ ਸਮੱਸਿਆਵਾਂ ਵਧਣ ਕਰਕੇ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਵਾਰਡ ਨੰਬਰ 10 ਦੇ ਲੋਕਾਂ ਦਾ ਕਹਿਣਾ ਹੈ , ਕਿ ਸੀਵਰੇਜ ਲੀਕੇਜ ਹੋਣ ਦੇ ਨਾਲ ਜੋ ਗੰਦੇ ਪਾਣੀ ਦੀ ਨਿਕਾਸੀ ਦਾ ਢੁਕਵਾਂ ਪ੍ਰਬੰਧ ਨਾ ਹੋਣ ਦੇ ਨਾਲ ਗੰਦੇ ਪਾਣੀ ਕਰਕੇ ਲੋਕਾਂ ਨੂੰ ਆਉਣ ਜਾਣ ਵਿਚ ਮੁਸ਼ਕਿਲ ਹੋ ਗਈ ਹੈ, ਸੀਵਰੇਜ ਲੀਕੇਜ ਹੋਣ ਦੇ ਨਾਲ ਬਿਮਾਰੀਆਂ ਵਧਣ ਦਾ ਵੀ ਖ਼ਤਰਾ ਹੈ, ਲੋਕਾਂ ਦਾ ਕਹਿਣਾ ਹੈ ਕਿ ਪਾਣੀ ਦੀ ਸਹੀ ਨਿਕਾਸੀ ਨਾ ਹੋਣ ਕਰਕੇ ਪਾਣੀ ਇਕੱਠਾ ਹੋਣ ਕਰਕੇ ਗੰਦਗੀ ਫੈਲਦੀ ਤੇ ਮੱਛਰ ਪੈਦਾ ਹੋ ਰਿਹਾ ਹੈ, ਜੋ ਬਿਮਾਰੀਆਂ ਨੂੰ ਸੱਦਾ ਦੇ ਸਕਦਾ ਹੈ | ਉਨ੍ਹਾਂ ਕਿਹਾ ਕਿ ਨਗਰ ਪੰਚਾਇਤ ਭੁਲੱਥ ਦੇ ਧਿਆਨ ਵਿਚ ਕਈ ਵਾਰ ਲਿਆ ਚੁੱਕੇ ਹਨ , ਲੇਕਿਨ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ, ਇਸ ਸਮੱਸਿਆ ਸਬੰਧੀ ਲੋਕਾਂ ਵਿਚ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ | ਇਸ ਮੌਕੇ ਸੁਖਦੇਵ ਸਿੰਘ,ਕੁਲਵਿੰਦਰ ਸਿੰਘ, ਰਾਜ ਕੁਮਾਰ, ਸੁਰਿੰਦਰ ਲਾਲ, ਰੀਆ, ਸੰਦੀਪ ਕੁਮਾਰ ਢੱਲ, ਸੀਮਾ, ਰਾਣੀ ਅਤੇ ਹੋਰ ਹਾਜ਼ਰ ਸਨ |

ਭੁਲੱਥ ਦੇ ਵਾਰਡ ਨੰਬਰ 10 ’ਚ ਸੀਵਰੇਜ ਲੀਕੇਜ ਦੀ ਸਮੱਸਿਆ ਤੋਂ ਲੋਕ ਪ੍ਰੇਸ਼ਾਨ 17-09-2026

ਪਿਛਲੀ ਖ਼ਬਰ ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਵਿਚ ਕੁਇਜ਼ ਮੁਕਾਬਲੇ ਸੰਬੰਧੀ ਸਮਾਗਮ ਇੰਜ. ਵਿਸ਼ਵੇਸ਼ਵਰੀਆ ਨੇ ਦੇਸ਼ ਦੇ... ਅਗਲੀ ਖ਼ਬਰ ਪੰਚਾਇਤ ਸਕੱਤਰਾਂ ਨੇ 6 ਮਹੀਨਿਆਂ ਤੋਂ ਤਨਖ਼ਾਹਾਂ ਦੀ ਅਦਾਇਗੀ ਨਾ ਕੀਤੇ ਜਾਣ ਦੇ ਰੋਸ ਵਜੋਂ ਕਲਮ ਛੋੜ ਹੜਤਾਲ ਕਰ ਕੇ ਦਿੱਤਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।