ਅਰਬਨ ਅਸਟੇਟ ਦਾ ਸੈਕੰਡਰੀ ਕੂੜਾ ਪੁਆਇੰਟ ਪੱਕੇ ਤੌਰ ’ਤੇ ਬੰਦ ਤਿੰਨ ਗੱਡੀਆਂ ਘਰ-ਘਰ ਜਾ ਕੇ ਇਕੱਠਾ ਕਰਨਗੀਆਂ ਕੂੜਾ
ਫਗਵਾੜਾ, 18 ਸਤੰਬਰ (ਹਰਜੋਤ ਸਿੰਘ ਚਾਨਾ)- ਪੰਜਾਬ ਸਰਕਾਰ ਦੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਫਗਵਾੜਾ ਦੇ ਅਰਬਨ ਅਸਟੇਟ ਵਿਖੇ ਸੈਕੰਡਰੀ ਕੂੜਾ ਕਲੈਕਸ਼ਨ ਪੁਆਇੰਟ ਨੂੰ ਪੱਕੇ ਤੌਰ ‘ਤੇ ਬੰਦ ਕਰਨ ਦਾ ਐਲਾਨ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਕੀਤਾ | ਇਸ ਮੌਕੇ ਮੇਅਰ ਰਾਮਪਾਲ ਉੱਪਲ, ਨਗਰ ਨਿਗਮ ਕਮਿਸ਼ਨਰ ਰਣਦੀਪ ਸਿੰਘ ਹੀਰ ਤੇ ਹੋਰ ਅਧਿਕਾਰੀ ਹਾਜ਼ਰ ਸਨ | ਡਾ.
ਨਿਗਮ ਕਮਿਸ਼ਨਰ ਰਣਦੀਪ ਸਿੰਘ ਹੀਰ ਨੂੰ ਮੰਗ-ਪੱਤਰ ਸੌਂਪਦੇ ਹੋਏ ਕਾਂਗਰਸੀ ਕੌਂਸਲਰ| ਤਸਵੀਰ: ਚਾਨਾ
19-09-2026