19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਗੁਰਦੁਆਰਾ ਸੰਤਸਰ ਸਾਹਿਬ ਰਮੀਦੀ ਵਿਖੇ ਗੁਰਮਤਿ ਸਮਾਗਮ 20 ਨੂੰ

ਸੁਭਾਨਪੁਰ, 18 ਸਤੰਬਰ (ਸਤਨਾਮ ਸਿੰਘ) ਅੱਡਾ ਸੁਭਾਨਪੁਰ ਦੇ ਨਜ਼ਦੀਕੀ ਪਿੰਡ ਰਮੀਦੀ ਦੇ ਗੁਰਦੁਆਰਾ ਸੰਤਸਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ 20 ਸਤੰਬਰ ਦਿਨ ਐਤਵਾਰ ਨੂੰ ਸੰਤ ਬਾਬਾ ਬਖ਼ਤਾਵਰ ਸਿੰਘ ਜੀ, ਸੰਤ ਬਾਬਾ ਸੰਤੋਖ ਸਿੰਘ ਜੀ ਤੇ ਹੈੱਡ ਗ੍ਰੰਥੀ ਬਾਬਾ ਪਰਮਜੀਤ ਸਿੰਘ ਜੀ ਦੀ ਬਰਸੀ ਦੇ ਸਬੰਧ ਵਿੱਚ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਅਨੁਸਾਰ ਗੁਰਦੁਆਰਾ ਸੰਤਸਰ ਸਾਹਿਬ ਪ੍ਰਬੰਧਕ ਕਮੇਟੀ ਦੇ ਸਕੱਤਰ ਮਾਸਟਰ ਕੁਲਜੀਤ ਸਿੰਘ ਨੇ ਦੱਸਿਆ ਕਿ 18 ਸਤੰਬਰ ਦਿਨ ਸ਼ੁੱਕਰਵਾਰ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੀ ਅਰੰਭਤਾ ਕੀਤੀ ਗਈ ਹੈ | ਜਿਨ੍ਹਾਂ ਦੇ ਭੋਗ 20 ਸਤੰਬਰ ਦਿਨ ਐਤਵਾਰ ਨੂੰ ਪੈਣਗੇ | ਉਪਰੰਤ ਮਹਾਨ ਗੁਰਮਤਿ ਸਮਾਗਮ ਸਜਾਇਆ ਜਾਵੇਗਾ | ਜਿਸ ਵਿੱਚ ਹਜ਼ੂਰੀ ਰਾਗੀ ਗੁਰਦੁਆਰਾ ਸੰਤਸਰ ਸਾਹਿਬ ਭਾਈ ਧਰਮਿੰਦਰ ਸਿੰਘ ਤੇ ਸਾਥੀ, ਢਾਡੀ ਮੇਜਰ ਸਿੰਘ ਖ਼ਾਲਸਾ ਸੁਲਤਾਨਪੁਰ ਲੋਧੀ ਵਾਲੇ, ਕਵੀਸ਼ਰੀ ਜਥਾ ਭਾਈ ਦਿਲਬਾਗ ਸਿੰਘ ਗੁਰੂ ਜੱਸ ਰਾਹੀ ਸੰਗਤਾਂ ਨੂੰ ਨਿਹਾਲ ਕਰਨਗੇ | ਇਸ ਮੌਕੇ ਲੰਗਰ ਅਤੁੱਟ ਲਗਾਇਆ ਜਾਵੇਗਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਹੈੱਡ ਗ੍ਰੰਥੀ ਭਾਈ ਸੁਖਵਿੰਦਰ ਸਿੰਘ, ਪ੍ਰਧਾਨ ਕਸ਼ਮੀਰ ਸਿੰਘ, ਮੀਤ ਪ੍ਰਧਾਨ ਕੁਲਵਿੰਦਰ ਸਿੰਘ, ਖ਼ਜ਼ਾਨਚੀ ਕੇਵਲ ਸਿੰਘ, ਸੁਖਰਾਜ ਸਿੰਘ, ਸਾਬਕਾ ਸਰਪੰਚ ਜਸਵੀਰ ਸਿੰਘ, ਮਾਸਟਰ ਬਿੰਦਰ ਸਿੰਘ, ਗੁਰਪ੍ਰੀਤ ਸਿੰਘ ਜੌਹਲ, ਦਲਜੀਤ ਸਿੰਘ , ਮਨਦੀਪ ਸਿੰਘ ਦੀਪਾ, ਗੁਰਪ੍ਰੀਤ ਸਿੰਘ, ਅਮਰਜੀਤ ਸਿੰਘ, ਪ੍ਰੀਤ ਯੂ ਕੇ ਆਦਿ ਹਾਜ਼ਰ ਸਨ |

ਅਜੀਤ ਡੈਸਕ 19-09-2026

ਪਿਛਲੀ ਖ਼ਬਰ ਮਲਵਿੰਦਰ ਸਿੰਘ ਕੰਗ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਬਲਾਕ ਕਪੂਰਥਲਾ ਦੇ ਪ੍ਰਧਾਨ ਬਣੇ ਅਗਲੀ ਖ਼ਬਰ ਕਾਰਪੋਰੇਟਾਂ ਦੀ ਹੱਥ ਠੋਕਾ ਭਾਜਪਾ ਸਰਕਾਰ ਲੋਕ ਰਾਜ ਖ਼ਤਮ ਕਰ ਕੇ ਮਨੂੰ ਸਿਰਤੀ ਲਾਗੂ ਕਰਨਾ ਚਾਹੁੰਦੀ : ਵੜੈਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।