21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਜਸ਼ਨ-ਏ-ਇਨਕਲਾਬ’ ਸੰਬੰਧੀ ਜਸਪ੍ਰੀਤ ਸਿੰਘ ਗੁਰਾਇਆ ਵਲੋਂ ਨੌਜਵਾਨਾਂ ਨਾਲ ਮੀਟਿੰਗਾਂ ਜਾਰੀ

ਨਡਾਲਾ, 20 ਸਤੰਬਰ (ਰਘਬਿੰਦਰ ਸਿੰਘ)-ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ 28 ਸਤੰਬਰ ਨੂੰ ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ ਵਿਖੇ ਹੋਣ ਵਾਲੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ ਸੰਬੰਧੀ ਨੌਜਵਾਨਾਂ ਨੂੰ ਲਾਮਬੰਦ ਕਰਨ ਲਈ ਆਮ ਆਦਮੀ ਪਾਰਟੀ ਪੰਜਾਬ ਦੇ ਯੂਥ ਵਿੰਗ ਦੇ ਸੂਬਾ ਸਕੱਤਰ ਜਸਪ੍ਰੀਤ ਸਿੰਘ ਗੁਰਾਇਆ ਵੱਲੋਂ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਇਸ ਮੁਹਿੰਮ ਤਹਿਤ ਜਸਪ੍ਰੀਤ ਸਿੰਘ ਗੁਰਾਇਆ ਵਲੋਂ ਨੌਜਵਾਨ ਸਾਥੀਆਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਨੂੰ 28 ਸਤੰਬਰ ਦੇ ਸਮਾਗਮ ’ਚ ਵੱਧ ਤੋਂ ਵੱਧ ਗਿਣਤੀ ’ਚ ਸ਼ਮੂਲੀਅਤ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ | ਇਸ ਦੌਰਾਨ ਸ਼ਹੀਦ ਭਗਤ ਸਿੰਘ ਦੇ ਵਿਚਾਰਾਂ ਅਤੇ ਉਨ੍ਹਾਂ ਦੀ ਇਨਕਲਾਬੀ ਸੋਚ ਤੋਂ ਨੌਜਵਾਨ ਪੀੜ੍ਹੀ ਨੂੰ ਜਾਣੂ ਕਰਵਾਉਣ ‘ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ ਜਸਪ੍ਰੀਤ ਸਿੰਘ ਗੁਰਾਇਆ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਸੋਚ ਅੱਜ ਵੀ ਨੌਜਵਾਨਾਂ ਲਈ ਪ੍ਰੇਰਣਾ ਦਾ ਸਰੋਤ ਹੈ | ਉਨ੍ਹਾਂ ਕਿਹਾ ਕਿ 28 ਸਤੰਬਰ ਦੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ ਲਈ ਵੱਧ ਤੋਂ ਵੱਧ ਨੌਜਵਾਨਾਂ ਨੂੰ ਇਕੱਠਾ ਕਰਕੇ ਸ਼ਹੀਦ ਭਗਤ ਸਿੰਘ ਦੇ ਵਿਚਾਰਾਂ ਅਤੇ ਇਨਕਲਾਬ ਦੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਯਤਨ ਕੀਤੇ ਜਾ ਰਹੇ ਹਨ |

ਅਜੀਤ ਡੈਸਕ 21-09-2026

ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਖ਼ੂਨਦਾਨ ਕੈਂਪ 28 ਨੂੰ ਅਗਲੀ ਖ਼ਬਰ ਨਸ਼ੇ ਦੀ ਵਿੱਕਰੀ ਸਪਲਾਈ ਅਤੇ ਅਪਰਾਧ ਨੂੰ ਨੱਥ ਪਾਉਣ ਲਈ ਪੁਲਿਸ ਬਚਨਵੱਧ-ਐੱਸ.ਐੱਸ.ਪੀ ਦਿਹਾਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।