22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਭਾਈ ਘਨੱਈਆ ਜੀ ਦੀ ਸੇਵਾ ਨੂੰ ਸਮਰਪਿਤ ਕੀਤਾ ਰਾਸ਼ਨ ਵੰਡ ਸਮਾਗਮ

ਫਗਵਾੜਾ, 21 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਪ੍ਰੇਮ ਨਗਰ ਸੇਵਾ ਸੁਸਾਇਟੀ ਵਲੋਂ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੇ ਯਤਨਾਂ ਸਦਕਾ ਅਤੇ ਸੁਸਾਇਟੀ ਦੇ ਪ੍ਰਧਾਨ ਸੁਧੀਰ ਸ਼ਰਮਾ ਦੀ ਪ੍ਰਧਾਨਗੀ ਹੇਠ ਸੀਨੀਅਰ ਸਿਟੀਜ਼ਨ ਕੇਅਰ ਸੈਂਟਰ ਖੇੜਾ ਰੋਡ ਫਗਵਾੜਾ ਵਿਖੇ ਭਾਈ ਘਨੱਈਆ ਜੀ ਦੀ ਮਹਾਨ ਸੇਵਾ ਨੂੰ ਸਮਰਪਿਤ 177ਵਾਂ ਮਾਸਿਕ ਰਾਸ਼ਨ ਵੰਡ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ 21 ਲੋੜਵੰਦ ਅ Ï ਰਤਾਂ ਨੂੰ ਰਾਸ਼ਨ ਵੰਡ ਕੇ ਮਾਨਵ ਸੇਵਾ, ਭਾਈਚਾਰਕ ਸਾਂਝ ਅਤੇ ਸਰਬੱਤ ਦੇ ਭਲੇ ਦਾ ਸੁਨੇਹਾ ਦਿੱਤਾ ਗਿਆ | ਇਸ ਮੌਕੇ ਸ੍ਰੀਮਤੀ ਕਾਂਤਾ ਸ਼ਰਮਾ, ਸਕੱਤਰ ਸੁਰਿੰਦਰ ਪਾਲ, ਰਵੀਕਾਂਤ ਸਹਿਗਲ, ਰਮੇਸ਼ ਬਹਿਲ, ਨਰਿੰਦਰ ਪਾਸੀ, ਰਾਜ ਕੁਮਾਰ ਕਨੌਜੀਆ, ਪੰਕਜ ਰਾਵਤ, ਰਾਜ ਕੁਮਾਰ, ਦਵਿੰਦਰ ਸਿੰਘ ਸੈਣੀ, ਮੋਹਨ ਲਾਲ ਧਨੀਜਾ, ਸੁਧਾ ਬੇਦੀ ਸਮੇਤ ਹੋਰ ਪਤਵੰਤੇ ਹਾਜ਼ਰ ਸਨ |

ਅਜੀਤ ਡੈਸਕ 22-09-2026

ਪਿਛਲੀ ਖ਼ਬਰ ਚਾਵਲਾ ਮਾਮਲੇ ’ਤੇ ਅਕਾਲੀ ਦਲ (ਪੁਨਰ ਸੁਰਜੀਤ) ਨੇ ਘੇਰੀ ਪੰਜਾਬ ਸਰਕਾਰ, ਬਾਦਲ ਦਲ ਦੀ ਚੁੱਪ ’ਤੇ ਵੀ ਚੁੱਕੇ ਸਵਾਲ ਅਗਲੀ ਖ਼ਬਰ ਅਕਾਲੀ ਆਗੂ ਆਹਲੀ ਵਲੋਂ ਵਰਕਰਾਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।