24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਭਾਖੜੀਆਣਾ ਵਿਖੇ ਛਿੰਝ ਮੇਲਾ ਭਲਕੇ

ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਪੁਰਾਤਨ ਵਿਰਸੇ ਨੂੰ ਦਰਸਾਉਣ ਵਾਲਾ ਭਾਖੜੀਆਣਾ ਦਾ ਛਿੰਝ ਮੇਲਾ 25 ਸਤੰਬਰ ਨੂੰ ਸਕੂਲ ਦੇ ਗਰਾਊਾਡ ਵਿਚ ਕਰਵਾਇਆ ਜਾ ਰਿਹਾ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਬਲਵਿੰਦਰ ਸਿੰਘ ਬਿੱਲੂ ਨੇ ਦੱਸਿਆ ਕਿ ਛਿੰਝ ਕਮੇਟੀ, ਗ੍ਰਾਮ ਪੰਚਾਇਤ, ਨਗਰ ਨਿਵਾਸੀ ਅਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਛਿੰਝ ਮੇਲੇ ਵਿਚ ਪੰਜਾਬ ਦੇ ਨਾਮਵਰ ਪਹਿਲਵਾਨ ਕੁਸ਼ਤੀਆਂ ਦੇ ਜੌਹਰ ਦਿਖਾਉਣਗੇ | ਉਨ੍ਹਾਂ ਨੇ ਦੱਸਿਆ ਕਿ ਇਹ ਹਮੇਸ਼ਾ ਹੀ ਪੰਜਾਬੀ ਵਿਰਸੇ ਨੂੰ ਦਰਸਾਉਂਦੀ ਹੈ ਇਹ ਛਿੰਝ ਪੁਰਾਤਨ ਵਿਰਸੇ ਦੀ ਇੱਕ ਝਲਕ ਹੈ | ਉਨ੍ਹਾਂ ਨੇ ਦੱਸਿਆ ਕੁਸ਼ਤੀ ਦੇ ਜੌਹਰ ਦਿਖਾਉਣ ਵਾਲੇ ਪਹਿਲਵਾਨਾਂ ਨੂੰ ਉਚਿੱਤ ਨਕਦ ਰਾਸ਼ੀ ਨਾਲ ਨਿਵਾਜਿਆ ਜਾਵੇਗਾ |

ਅਜੀਤ ਡੈਸਕ 24-09-2026

ਪਿਛਲੀ ਖ਼ਬਰ ਨਡਾਲਾ ਵਿਖੇ ਹਰਸਿਮਰਨ ਘੁੰਮਣ ਨੇ ਨੌਜਵਾਨਾਂ ਨੂੰ ‘ਜਸ਼ਨ-ਏ-ਇਨਕਲਾਬ’ ਵਿਚ ਪੁੱਜਣ ਦਾ ਦਿੱਤਾ ਸੱਦਾ ਅਗਲੀ ਖ਼ਬਰ ਨਵਾਂ ਪਿੰਡ ਭੱਠੇ ਵਿਖੇ ਨਸ਼ੇ ਕਾਰਨ ਇਕ ਵਿਅਕਤੀ ਦੀ ਹੋਈ ਮੌਤ-ਦੋ ਵਿਰੁੱਧ ਕੇਸ ਦਰਜ ਨਾਲ ਨਸ਼ਾ ਕਰਨ ਵਾਲੇ ਸਾਥੀਆਂ ਨੇ ਛੱ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।