25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਮਾਰਕੀਟ ਕਮੇਟੀ ਢਿਲਵਾਂ ਦੇ ਚੇਅਰਮੈਨ ਬਿਕਰਮਜੀਤ ਸਿੰਘ ਕੋਹਾੜ ਦੀ ਤਾਜਪੋਸ਼ੀ 28 ਨੂੰ

ਢਿਲਵਾਂ, 24 ਸਤੰਬਰ (ਗੋਬਿੰਦ ਸੁਖੀਜਾ)-ਮਾਰਕੀਟ ਕਮੇਟੀ ਢਿਲਵਾਂ ਦੇ ਚੇਅਰਮੈਨ ਬਿਕਰਮਜੀਤ ਸਿੰਘ ਕੋਹਾੜ ਦੀ ਤਾਜਪੋਸ਼ੀ 28 ਸਤੰਬਰ ਨੂੰ ਦਾਣਾ ਮੰਡੀ ਢਿਲਵਾਂ ਵਿਖੇ ਹੋਵੇਗੀ, ਬਲਜੀਤ ਸਿੰਘ ਢਿੱਲੋਂ ਸਿਟੀ ਪ੍ਰਧਾਨ , ਵਿੱਕੀ ਭੰਵਰਾ ਹਲਕਾ ਕੋਆਰਡੀਨੇਟਰ ਦੱਸਿਆ ਕਿ ਇਸ ਮੌਕੇ 9,30 ਵਜੇ ਸਵੇਰੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੀ ਆਰੰਭਤਾ ਹੋਵੇਗੀ, ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਕੀਰਤਨ 11 ਵਜੇ ਤੋਂ 11,30 ਤਕ ਹੋਵੇਗਾ, ਚਾਹ ਦਾ ਲੰਗਰ ਅਤੁੱਟ ਵਰਤੇਗਾ। ਇਸ ਮੌਕੇ ਹਲਕਾ ਇੰਚਾਰਜ ਹਰਸਿਮਰਨ ਸਿੰਘ ਘੁੰਮਣ ਵਿਸ਼ੇਸ਼ ਤੌਰ ’ਤੇ ਪੁੱਜਣਗੇ |

ਅਜੀਤ ਡੈਸਕ 25-09-2026

ਪਿਛਲੀ ਖ਼ਬਰ ਸੁਲਤਾਨਪੁਰ ਲੋਧੀ ਨੂੰ ‘ਜ਼ੀਰੋ ਬਰਨਿੰਗ’ ਮਾਡਲ ਬਣਾਉਣ ਲਈ ਪ੍ਰਸ਼ਾਸਨ ਤੇ ਪਿੰਡ ਵਾਸੀਆਂ ਨੇ ਮਿਲ ਕੇ ਚੁੱਕਿਆ ਬੀੜਾ ਅਗਲੀ ਖ਼ਬਰ ਅਮਰੀਕਾ ਤੋਂ ਪਰਤੇ ਨੌਜਵਾਨ ਦੀ ਨਡਾਲਾ-ਬੇਗੋਵਾਲ ਰੋਡ ’ਤੇ ਸੜਕ ਹਾਦਸੇ ਦੌਰਾਨ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।