25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਆਟੋ ਖੜੀ ਕਾਰ ’ਚ ਟਕਰਾਈ, ਆਟੋ ਸਵਾਰ 1 ਵਿਅਕਤੀ ਗੰਭੀਰ ਜ਼ਖਮੀ

ਕਪੂਰਥਲਾ, 24 ਸਤੰਬਰ (ਅਮਨਜੋਤ ਸਿੰਘ ਵਾਲੀਆ)-ਕਪੂਰਥਲਾ-ਸੁਲਤਾਨਪੁਰ ਲੋਧੀ ਰੋਡ ‘ਤੇ ਕੜਾਲ ਕਲਾਂ ਨੇੜੇ ਖੜੀ ਕਾਰ ਵਿਚ ਆਟੋ ਚਾਲਕ ਵਲੋਂ ਟੱਕਰ ਮਾਰੇ ਜਾਣ ਕਾਰਨ ਆਟੋ ਵਿਚ ਸਵਾਰ ਇਕ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ | ਜਿਸਨੂੰ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ ਗਿਆ | ਜੇਰੇ ਇਲਾਜ ਨਰੇਸ਼ ਕੁਮਾਰ ਪੁੱਤਰ ਰੇਸ਼ਲ ਸਿੰਘ ਵਾਸੀ ਕੜਾਲ ਕਲਾਂ ਨੇ ਦੱਸਿਆ ਕਿ ਉਹ ਕਪੂਰਥਲਾ ਤੋਂ ਆਟੋ ਵਿਚ ਸਵਾਰ ਹੋ ਕੇ ਆਪਣੇ ਪਿੰਡ ਜਾ ਰਿਹਾ ਸੀ | ਜਦੋਂ ਆਟੋ ਕੜਾਲ ਕਲਾਂ ਨੇੜੇ ਪਹੁੰਚੀ ਤਾਂ ਆਟੋ ਚਾਲਕ ਵਲੋਂ ਰੋਡ ‘ਤੇ ਖੜੀ ਕਾਰ ਵਿਚ ਟੱਕਰ ਮਾਰ ਦਿੱਤੀ ਗਈ | ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ | ਜਿਸਦਾ ਇਲਾਜ ਡਿਊਟੀ ਡਾ. ਯੁਕਤਾ ਵਲੋਂ ਕੀਤਾ ਜਾ ਰਿਹਾ ਹੈ ਅਤੇ ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

ਅਜੀਤ ਡੈਸਕ 25-09-2026

ਪਿਛਲੀ ਖ਼ਬਰ ਬਠਿੰਡਾ ਜ਼ਿਲ੍ਹੇ ’ਚ 60 ਪਿੰਡਾਂ ਦੀ ਡਰੋਨ ਰਾਹੀਂ ਕਰਵਾਈ ਜਾ ਰਹੀ ਮੈਪਿੰਗ ਵਿਰੁੱਧ ਮੌੜ ਮੰਡੀ ’ਚ ਹੋਵੇਗੀ ਕਿਸਾਨ ਪੰਚਾਇਤ ਅਗਲੀ ਖ਼ਬਰ ਦੂਨ ਵਰਲਡ ਸਕੂਲ ਮਲਸੀਆਂ ’ਚ ਮਨਾਇਆ ਵਿਸ਼ਵ ਪੰਜਾਬੀ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।