30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਸੜਕ ਹਾਦਸੇ ਵਿਚ ਇਕ ਵਿਅਕਤੀ ਜ਼ਖ਼ਮੀ

ਕਪੂਰਥਲਾ, 29 ਸਤੰਬਰ (ਅਮਨਜੋਤ ਸਿੰਘ ਵਾਲੀਆ)-ਫੁਆਰਾ ਚੌਕ ਵਿਖੇ ਸੜਕ ਹਾਦਸੇ ਵਿਚ ਇਕ ਵਿਅਕਤੀ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਜੇਰੇ ਇਲਾਜ ਸੁਭਾਸ਼ ਪੁੱਤਰ ਓਮ ਪ੍ਰਕਾਸ਼ ਵਾਸੀ ਮੁਹੱਲਾ ਮਹਿਤਾਬਗੜ ਨੇ ਦੱਸਿਆ ਕਿ ਉਹ ਪੈਦਲ ਜਾ ਰਿਹਾ ਸੀ ਤਾਂ ਇਕ ਤੇਜ਼ ਰਫ਼ਤਾਰ ਮੋਟਰਸਾਈਕਲ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ, ਜਿਸ ਨੂੰ ਰਾਹਗੀਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿੱਥੇ ਡਿਊਟੀ ਡਾਕਟਰ ਕਰਨਪ੍ਰੀਤ ਸਿੰਘ ਵਲੋਂ ਉਸ ਦਾ ਇਲਾਜ ਜਾਰੀ ਹੈ | ਇਸ ਸਬੰਧੀ ਥਾਣਾ ਸਿਟੀ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

ਸਿਵਲ ਹਸਪਤਾਲ ਵਿਖੇ ਜ਼ਰੇ ਇਲਾਜ ਜ਼ਖ਼ਮੀ ਵਿਅਕਤੀ | ਤਸਵੀਰ. ਤਿਲਕਰਾਜ 30-09-2026
ਕਪੂਰਥਲਾ, 29 ਸਤੰਬਰ (ਅਮਨਜੋਤ ਸਿੰਘ ਵਾਲੀਆ)-ਫੁਆਰਾ ਚੌਕ ਵਿਖੇ ਸੜਕ ਹਾਦਸੇ ਵਿਚ ਇਕ ਵਿਅਕਤੀ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਜੇਰੇ ਇਲਾਜ ਸੁਭਾਸ਼ ਪੁੱਤਰ ਓਮ ਪ੍ਰਕਾਸ਼ ਵਾਸੀ ਮੁਹੱਲਾ ਮਹਿਤਾਬਗੜ ਨੇ ਦੱਸਿਆ ਕਿ ਉਹ ਪੈਦਲ ਜਾ ਰਿਹਾ ਸੀ ਤਾਂ ਇਕ ਤੇਜ਼ ਰਫ਼ਤਾਰ ਮੋਟਰਸਾਈਕਲ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ, ਜਿਸ ਨੂੰ ਰਾਹਗੀਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿੱਥੇ ਡਿਊਟੀ ਡਾਕਟਰ ਕਰਨਪ੍ਰੀਤ ਸਿੰਘ ਵਲੋਂ ਉਸ ਦਾ ਇਲਾਜ ਜਾਰੀ ਹੈ | ਇਸ ਸਬੰਧੀ ਥਾਣਾ ਸਿਟੀ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |
ਪਿਛਲੀ ਖ਼ਬਰ ਵਿਸ਼ਵ ਰੈਬੀਜ਼ ਦਿਵਸ ਦੇ ਸੰਬੰਧ ਵਿਚ ਕਰਵਾਇਆ ਸਮਾਗਮ ਅਗਲੀ ਖ਼ਬਰ ਸੂਬਾ ਪੰਜਾਬ ਅੰਦਰ ਵੱਧ ਰਿਹਾ ਨਸ਼ਿਆਂ ਦਾ ਛੇਵਾਂ ਦਰਿਆ ਪੰਜਾਬ ਦੀ ਜਵਾਨੀ ਲਈ ਵੱਡਾ ਚਿੰਤਾ ਦਾ ਵਿਸ਼ਾ-ਬੋਪਾਰਾਏ ਸਿਆਟਲ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।