04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਅਕਾਲ ਐਜੂਕੇਸ਼ਨਲ ਸਰਵਿਸਿਜ਼ ਸੁਲਤਾਨਪੁਰ ਲੋਧੀ ਨੇ ਵਿਦਿਆਰਥੀਆਂ ਦੇ ਯੂ.ਕੇ. ਸਟੱਡੀ ਵੀਜ਼ੇ ਲਗਵਾਏ

ਸੁਲਤਾਨਪੁਰ ਲੋਧੀ, 2 ਅਕਤੂਬਰ (ਥਿੰਦ)-ਸਟੱਡੀ ਅਤੇ ਟੂਰਿਸਟ ਵੀਜ਼ਿਆਂ ਵਿਚ ਪ੍ਰਸਿੱਧੀ ਹਾਸਲ ਕਰਨ ਵਾਲੀ ਪੰਜਾਬ ਦੀ ਨਾਮਵਰ ਸੰਸਥਾ ਅਕਾਲ ਐਜੂਕੇਸ਼ਨਲ ਸਰਵਿਸਿਜ਼ ਸੁਲਤਾਨਪੁਰ ਲੋਧੀ ਨੇ ਬਹੁਤ ਥੋੜ੍ਹੇ ਸਮੇਂ ਵਿਚ ਵਿਦਿਆਰਥੀਆਂ ਦੇ ਯੂ ਕੇ ਦੇ ਸਟੱਡੀ ਵੀਜ਼ੇ ਲਗਵਾ ਕੇ ਦਿੱਤੇ ਹਨ |ਇਸ ਸਬੰਧੀ ਜਾਣਕਾਰੀ ਦਿੰਦਿਆਂ ਅਕਾਲ ਐਜੂਕੇਸ਼ਨਲ ਸਰਵਿਸਿਜ਼ ਸੁਲਤਾਨਪੁਰ ਲੋਧੀ ਦੇ ਐਮ ਡੀ ਅਮੀਤੋਜ ਸਿੰਘ ਕੰਬੋਜ ਨੇ ਦੱਸਿਆ ਕਿ ਸਾਡੀ ਸੰਸਥਾ ਤੋਂ ਆਈਲੈਟਸ ਪਾਸ ਕਰਨ ਵਾਲੇ ਰੋਬਨਪਰੀਤ ਕੌਰ ਅਤੇ ਅਮਨਪ੍ਰੀਤ ਸਿੰਘ ਨੇ ਯੂ ਕੇ ਦਾ ਸਟੱਡੀ ਵੀਜ਼ਾ ਬਹੁਤ ਥੋੜ੍ਹੇ ਸਮੇਂ ਵਿਚ ਪ੍ਰਾਪਤ ਕੀਤਾ | ਉਨ੍ਹਾਂ ਦੱਸਿਆ ਕਿ ਅਕਾਲ ਐਜੂਕੇਸ਼ਨਲ ਸਰਵਿਸਿਜ਼ ਕੋਲ਼ ਵੀਜ਼ਾ ਮਾਹਿਰਾਂ ਦੀ ਟੀਮ ਜੋ ਵਿਦਿਆਰਥੀਆਂ ਦੀ ਫਾਇਲ ਨੂੰ ਅੰਬੈਸੀ ਦੇ ਨਿਯਮਾਂ ਅਨੁਸਾਰ ਤਕਨੀਕੀ ਆਧਾਰ ਤੇ ਤਿਆਰ ਕਰਕੇ ਪੇਸ਼ ਕੀਤਾ ਜਾਂਦਾ ਹੈ | ਜਿਸ ਤੋਂ ਬਾਅਦ ਅੰਬੈਸੀ ਵੱਲੋਂ ਆਸਾਨੀ ਨਾਲ ਵੀਜ਼ਾ ਦਿੱਤਾ ਜਾਂਦਾ ਹੈ | ਇਸ ਮੌਕੇ ਅਮਿਤੋਜ ਸਿੰਘ ਕੰਬੋਜ ਨੇ ਦੱਸਿਆ ਕਿ ਅਕਾਲ ਐਜੂਕੇਸ਼ਨਲ ਸਰਵਿਸਿਜ਼ ਵੱਲੋਂ ਵਿਦਿਆਰਥੀਆਂ ਨੂੰ ਆਇਲਟਸ ਦੀ ਤਿਆਰੀ ਨਵੇਂ ਨਿਯਮਾਂ ਨਾਲ ਕਰਵਾਈ ਜਾਂਦੀ ਹੈ | ਸੰਸਥਾ ਕੋਲ ਆਧੁਨਿਕ ਤਕਨੀਕਾਂ ਨਾਲ ਲੈਸ ਲੈਬ ਹੈ ਜਿਸ ਵਿਚ ਵਿਦਿਆਰਥੀ ਆਇਲਟਸ ਦੀ ਤਿਆਰੀ ਆਸਾਨੀ ਨਾਲ ਕਰਦੇ ਹਨ | ਇਸ ਮੌਕੇ ਯੂ ਕੇ ਦਾ ਵੀਜ਼ਾ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਰੋਬਨਪਰੀਤ ਕੌਰ ਅਤੇ ਅਮਨਪ੍ਰੀਤ ਸਿੰਘ ਨੇ ਦੱਸਿਆ ਕਿ ਅਕਾਲ ਐਜੂਕੇਸ਼ਨਲ ਸਰਵਿਸਿਜ਼ ਦੀ ਬਦੌਲਤ ਹੀ ਉਹ ਯੂ ਕੇ ਦਾ ਸਟੱਡੀ ਵੀਜ਼ਾ ਪ੍ਰਾਪਤ ਕਰ ਸਕੇ ਹਨ |

ਅਜੀਤ ਡੈਸਕ 03-10-2026

ਪਿਛਲੀ ਖ਼ਬਰ ਪਮਾਲੀ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਸਜਾਏ ਜਾਣ ਵਾਲੇ ਨਗਰ ਕੀਰਤਨ ਦਾ 24 ਅਕਤੂਬਰ ਦੀ ਰਾਤ ਸੱਚਖੰਡ ਪੰਡਵਾਂ ਵਿਖੇ ਹੋ... ਅਗਲੀ ਖ਼ਬਰ ਵਡਾਲਾ ਫਲਾਈਓਵਰ ’ਤੇ ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।