08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

ਕਪੂਰਥਲਾ, 7 ਅਕਤੂਬਰ (ਸਡਾਨਾ)-ਥਾਣਾ ਸਿਟੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਏ. ਐਸ.

ਅਜੀਤ ਡੈਸਕ 08-10-2026
ਕਪੂਰਥਲਾ, 7 ਅਕਤੂਬਰ (ਸਡਾਨਾ)-ਥਾਣਾ ਸਿਟੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਏ.ਐਸ.ਆਈ. ਗੁਰਸ਼ਰਨ ਸਿੰਘ ਨੇ ਬੱਕਰਖਾਨਾ ਚੌਂਕ ਨੇੜੇ ਗਸ਼ਤ ਦੌਰਾਨ ਕਥਿਤ ਦੋਸ਼ੀ ਛੱਤਰੂਗਨ ਪਾਸਵਾਨ ਤੇ ਮੋਹਨ ਵਾਸੀਆਨ ਮੱਛਰ ਕਲੋਨੀ ਨੂੰ ਕਾਬੂ ਕਰਕੇ ਜਦੋਂ ਇਨ੍ਹਾਂ ਦੀ ਜਾਂਚ ਕੀਤੀ ਤਾਂ ਉਕਤ ਵਿਅਕਤੀਆਂ ਪਾਸੋਂ 60 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਜਿਸ ਤਹਿਤ ਇਨ੍ਹਾਂ ਵਿਰੁੱਧ ਥਾਣਾ ਸਿਟੀ ਵਿਖੇ ਕੇਸ ਦਰਜ ਕਰਕੇ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਜ਼ਿਲ੍ਹਾ ਭਾਸ਼ਾ ਦਫ਼ਤਰ ਨੇ ਕਰਵਾਇਆ ਬਾਲ ਗਿਆਨ ਕੁਇਜ਼ ਮੁਕਾਬਲਾ ਅਗਲੀ ਖ਼ਬਰ ਭੇਦਭਰੀ ਹਾਲਤ ’ਚ ਨੌਜਵਾਨ ਨੇ ਨਿਗਲੀ ਜ਼ਹਿਰੀਲੀ ਵਸਤੂ-ਹਾਲਤ ਗੰਭੀਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।