11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਓਵਰਲੋਡ ਟਰੱਕ ਕਾਰਨ ਵਾਪਰਿਆ ਹਾਦਸਾ, ਕਾਰ ਉੱਤੇ ਡਿੱਗੀ ਬੋਰੀ-ਜਾਨੀ ਨੁਕਸਾਨ ਤੋਂ ਹੋਇਆ ਬਚਾਅ

ਸੁਲਤਾਨਪੁਰ ਲੋਧੀ, 10 ਅਕਤੂਬਰ (ਨਰੇਸ਼ ਹੈਪੀ)-ਭਾਗੋਰਾਈਆਂ ਤੋਂ ਸੁਲਤਾਨਪੁਰ ਲੋਧੀ ਮੁੱਖ ਮਾਰਗ ‘ਤੇ ਓਵਰਲੋਡ ਟਰੱਕਾਂ ਦੀ ਲਾਪਰਵਾਹੀ ਕਾਰਨ ਇਕ ਕਾਰ ਹਾਦਸਾ ਗ੍ਰਸਤ ਹੋ ਗਈ | ਕਾਰ ਸਵਾਰ ਨੌਜਵਾਨ ਰਣਜੋਧ ਸਿੰਘ ਪੁੱਤਰ ਤਲਵਿੰਦਰ ਸਿੰਘ ਪਿੰਡ ਭਾਗੋਰਾਈਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਦੋਂ ਉਹ ਆਪਣੀ ਕਾਰ ਰਾਹੀਂ ਭਾਗੋਰਾਈਆਂ ਤੋਂ ਸੁਲਤਾਨਪੁਰ ਲੋਧੀ ਵੱਲ ਜਾ ਰਿਹਾ ਸੀ ਤਾਂ ਪਿੰਡ ਸ਼ੇਰਪੁਰ ਸੱਧਾ ਵੱਲ ਸ਼ੈਲਰ ਨੂੰ ਜਾ ਰਹੇ ਇੱਕ ਓਵਰਲੋਡ ਟਰੱਕ ਵਿਚੋਂ ਅਚਾਨਕ ਬੋਰੀ ਉਸ ਦੀ ਕਾਰ ‘ਤੇ ਆ ਡਿੱਗੀ | ਬੋਰੀ ਡਿੱਗਣ ਕਾਰਨ ਕਾਰ ਦਾ ਅਗਲਾ (ਫਰੰਟ) ਅਤੇ ਸਾਈਡ ਦਾ ਸ਼ੀਸ਼ਾ ਬੁਰੀ ਤਰ੍ਹਾਂ ਟੁੱਟ ਗਿਆ (ਬਾਕੀ ਸਫ਼ਾ 8 ’ਤੇ)

ਅਜੀਤ ਡੈਸਕ 11-10-2026

ਪਿਛਲੀ ਖ਼ਬਰ 20 ਨਸ਼ੀਲੀਆਂ ਗੋਲੀਆਂ ਸਮੇਤ ਇਕ ਨੌਜਵਾਨ ਗਿ੍ਫ਼ਤਾਰ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਸੁਲਤਾਨਪੁਰ ਲੋਧੀ ਵਿਚ ਸਾਰੇ ਪ੍ਰਬੰਧ ਸਮੇਂ ਸਿਰ ਯਕੀਨੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।