ਲਿਟਲ ਏਂਜਲ ਕੋ-ਐੱਡ ਸਕੂਲ ’ਚ ਲਗਾਇਆ ਕਰੀਅਰ ਮੇਲਾ ਵੱਖ-ਵੱਖ ਯੂਨੀਵਰਸਿਟੀ ਦੇ ਨੁਮਾਇੰਦਿਆਂ ਨੇ ਕੀਤੀ ਸ਼ਿਰਕਤ
ਕਪੂਰਥਲਾ, 12 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਲਿਟਲ ਏਂਜਲ ਕੋ-ਐੱਡ ਸਕੂਲ ਕਪੂਰਥਲਾ ਵਲੋਂ ਵਿਦਿਆਰਥੀਆਂ ਨੂੰ ਕਿੱਤਾ ਅਗਵਾਈ ਦੇਣ ਤੇ ਉਨ੍ਹਾਂ ਦਾ ਭਵਿੱਖ ਉੱਜਵਲ ਕਰਨ ਦੇ ਮਨੋਰਥ ਨਾਲ ਸਕੂਲ ਵਿਚ ਇਕ ਕਰੀਅਰ ਮੇਲਾ ਕਰਵਾਇਆ ਗਿਆ | ਜਿਸ ਵਿਚ ਜੀ. ਐਨ.
ਲਿਟਲ ਏਂਜਲ ਕੋ-ਐਡ ਸਕੂਲ ਕਪੂਰਥਲਾ ਵਿਚ ਲਗਾਏ ਗਏ ਕਰੀਅਰ ਮੇਲੇ ’ਚ ਸ਼ਾਮਿਲ ਹੋਏ ਵਿਦਿਆਰਥੀ | ਅਜੀਤ ਤਸਵੀਰ
13-10-2026