15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਭੁਲੱਥ ’ਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਮੀਟਿੰਗ

ਭੁਲੱਥ, 13 ਅਕਤੂਬਰ (ਮੇਹਰ ਚੰਦ ਸਿੱਧੂ)-ਲੋਕ ਹਿੱਤਾਂ ਵਾਸਤੇ ਅਵਾਮ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨਾ ਸਾਡਾ ਪਹਿਲਾ ਫਰਜ਼ ਹੈ | ਇਹ ਪ੍ਰਗਟਾਵਾ ਕਰਦਿਆਂ ਭੁਲੱਥ ਵਿਖੇ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਆਗੂਆਂ ਨੇ ਮੀਟਿੰਗ ਦੌਰਾਨ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਨੇ ਹਮੇਸ਼ਾ ਪੰਥ ਦੀ ਚੜ੍ਹਦੀ ਕਲਾ ਵਾਸਤੇ ਤੇ ਲੋਕ ਹਿੱਤਾਂ ਲਈ ਸੰਘਰਸ਼ ਕੀਤੇ ਹਨ ਤੇ ਕਰਦੇ ਰਹਾਂਗੇ | ਮੀਟਿੰਗ ਦੌਰਾਨ ਜਥੇਦਾਰ ਕੁਲਵਿੰਦਰ ਸਿੰਘ ਢਿੱਲਵਾਂ ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਕਪੂਰਥਲਾ ਤੇ ਇੰਚਾਰਜ ਹਲਕਾ ਭੁਲੱਥ ਦੀ ਅਗਵਾਈ ਹੇਠ ਮੀਟਿੰਗ ਦੌਰਾਨ ਇਕੱਤਰ ਹੋਏ ਪਾਰਟੀ ਵਰਕਰਾਂ ਵਲੋਂ 2027 ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਪਣੀ ਰਣਨੀਤੀ ਤੇ ਕੁੱਝ ਅਹਿਮ ਵਿਚਾਰਾਂ ਕੀਤੀਆਂ ਗਈਆਂ | ਇਸ ਮੌਕੇ ਸਰਪੰਚ ਸੁਖਜਿੰਦਰ ਸਿੰਘ ਧਾਲੀਵਾਲ ਮੀਤ ਪ੍ਰਧਾਨ ਜ਼ਿਲ੍ਹਾ ਕਪੂਰਥਲਾ, ਹਰਦੀਪ ਸਿੰਘ ਜਨਰਲ ਸਕੱਤਰ ਭੁਲੱਥ ਸਿਟੀ, ਸੁਖਵਿੰਦਰ ਸਿੰਘ ਪ੍ਰਧਾਨ ਭੁਲੱਥ ਸਿਟੀ, ਮਲਕੀਤ ਸਿੰਘ ਪ੍ਰਧਾਨ ਢਿੱਲਵਾਂ, ਪਵਨਦੀਪ ਸਿੰਘ ਵਾਈਸ ਪ੍ਰਧਾਨ ਢਿੱਲਵਾਂ, ਬਿੱਟੂ ਪ੍ਰਧਾਨ ਪੰਡੋਰੀ ਰਾਜਪੂਤਾ ਤੇ ਹੋਰ ਪਤਵੰਤੇ ਹਾਜ਼ਰ ਸਨ |

ਅਜੀਤ ਡੈਸਕ 14-10-2026

ਪਿਛਲੀ ਖ਼ਬਰ ਜਨਤਾ ਦੀ ਰਾਏ ਦੇ ਆਧਾਰ ’ਤੇ ਤਿਆਰ ਕੀਤਾ ਜਾਵੇਗਾ ਅਕਾਲੀ ਦਲ ਦਾ ਚੋਣ ਮੈਨੀਫੈਸਟੋ-ਆਹਲੀ ਅਗਲੀ ਖ਼ਬਰ ਹਾਈਵੇ ਅਥਾਰਿਟੀ ਵਲੋਂ ਟੋਲ ਪਲਾਜ਼ਾ ਢਿਲਵਾਂ ਨਜ਼ਦੀਕ ਸੜਕ ਦੇ ਦੋਨੋਂ ਤਰਫ਼ ਰੇਲਿੰਗ ਲਗਾਉਣ ਦਾ ਕੰਮ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।