17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਨਸ਼ੀਲੀਆਂ ਗੋਲੀਆਂ ਤੇ ਕੈਪਸੂਲਾਂ ਸਣੇ 2 ਨੌਜਵਾਨ ਕਾਬੂ

ਫਗਵਾੜਾ, 16 ਅਕਤੂਬਰ (ਹਰਜੋਤ ਸਿੰਘ ਚਾਨਾ)-ਸਿਟੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਤੇ ਕੈਪਸੂਲਾਂ ਸਣੇ 2 ਨੌਜਵਾਨਾਂ ਨੂੰ ਕਾਬੂ ਕਰਕੇ ਐਨਡੀਪੀਐਸ ਐਕਟ, 223 ਬੀਐਨਐਸ ਐਕਟ ਤਹਿਤ ਕੇਸ ਦਰਜ ਕੀਤਾ ਹੈ | ਥਾਣੇਦਾਰ ਜਤਿੰਦਰਪਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੇ ਬਾਬਾ ਗਧੀਆ ਸਾਈਡ ਤੋਂ ਆ ਰਹੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਜਦੋਂ ਚੈਕਿੰਗ ਕੀਤੀ ਤਾਂ ਉਨ੍ਹਾਂ ਪਾਸੋਂ 400 ਕੈਪਸੂਲ ਤੇ 60 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ| ਜਿਸ ਸਬੰਧ ‘ਚ ਪੁਲਿਸ ਨੇ ਮੁਕੇਸ਼ ਕੁਮਾਰ ਉਰਫ਼ ਮੰਨੂੰ ਪੁੱਤਰ ਸੁਭਾਸ਼ ਵਾਸੀ ਸ਼ਾਸਤਰੀ ਨਗਰ ਖਲਵਾੜਾ ਗੇਟ ਤੇ ਇੰਦਰਜੀਤ ਸਿੰਘ ਉਰਫ਼ ਇੰਦਰ ਪੁੱਤਰ ਸੱਜਣ ਸਿੰਘ ਵਾਸੀ ਮੁਹੱਲਾ ਭੰਡੇਰਾ ਫ਼ਿਲੌਰ ਖਿਲਾਫ਼ ਕੇਸ ਦਰਜ ਕੀਤਾ ਹੈ |

ਅਜੀਤ ਡੈਸਕ 17-10-2026

ਪਿਛਲੀ ਖ਼ਬਰ ਜ਼ਿਲ੍ਹੇ ’ਚੋਂ ਨਸ਼ਿਆਂ ਦੀ ਅਲਾਮਤ ਦੇ ਖ਼ਾਤਮੇ ਲਈ ਅਧਿਕਾਰੀ ਅਗਲੇ 2 ਮਹੀਨਿਆਂ ’ਚ ਵਿਆਪਕ ਕਾਰਜ ਯੋਜਨਾ ਤਿਆਰ ਕਰਨ-ਅਕਾਸ਼... ਅਗਲੀ ਖ਼ਬਰ ਨਡਾਲਾ ’ਚ ਡੇਅਰੀ ਤੋਂ ਦਹੀਂ ਚੋਰੀ ਕਰਦਾ ਵਿਅਕਤੀ ਕਾਬੂ, ਪੁਲਿਸ ਹਵਾਲੇ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।