17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਐਡਵੋਕੇਟ ਪਿਊਸ਼ ਮਨਚੰਦਾ ਭਾਜਪਾ ਦੇ ਜ਼ਿਲ੍ਹੇ ਦੇ ਉਪ ਪ੍ਰਧਾਨ ਬਣੇ

ਕਪੂਰਥਲਾ, 16 ਅਕਤੂਬਰ (ਵਿ. ਪ੍ਰ.)

ਅਜੀਤ ਡੈਸਕ 17-10-2026
ਕਪੂਰਥਲਾ, 16 ਅਕਤੂਬਰ (ਵਿ.ਪ੍ਰ.)-ਭਾਜਪਾ ਦੇ ਜ਼ਿਲ੍ਹਾ ਕਪੂਰਥਲਾ ਦੇ ਜਥੇਬੰਦਕ ਢਾਂਚੇ ਦੇ ਵਿਸਥਾਰ ਦੌਰਾਨ ਐਡਵੋਕੇਟ ਪਿਊਸ਼ ਮਨਚੰਦਾ ਨੂੰ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਵਲੋਂ ਜ਼ਿਲ੍ਹੇ ਦਾ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਆਪਣੀ ਜ਼ਿਲ੍ਹੇ ਦੇ ਉਪ ਪ੍ਰਧਾਨ ਵਜੋਂ ਨਿਯੁਕਤੀ ਲਈ ਜ਼ਿਲ੍ਹਾ ਪ੍ਰਧਾਨ ਤੇ ਹਾਈ ਕਮਾਂਡ ਦਾ ਤਹਿਦਿਲੋਂ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਜਿਹੜੀ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ ਉਹ ਉਸਨੂੰ ਇਮਾਨਦਾਰੀ ਤੇ ਸਮਰਪਣ ਦੀ ਭਾਵਨਾ ਨਾਲ ਕੰਮ ਕਰਦਿਆਂ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ |
ਪਿਛਲੀ ਖ਼ਬਰ ਭਾਈ ਘਨੱਈਆ ਜੀ ਸੇਵਾ ਸਿਮਰਨ ਕੇਂਦਰ ਫਗਵਾੜਾ ਵਿਖੇ ਅੱਜ ਰਾਤ ਸਜਣਗੇ ਦੀਵਾਨ ਅਗਲੀ ਖ਼ਬਰ ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਇਕ ਵਿਅਕਤੀ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।