19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਕੱਲ੍ਹ ਨੂੰ ਸਰਕਾਰੀ ਸੀਨੀਅਰ ਸਕੂਲ ਦੀ ਗਰਾਊਂਡ ਵਿਚ ਮਨਾਇਆ ਜਾਵੇਗਾ ਦੁਸਹਿਰਾ

ਢਿਲਵਾਂ, 18 ਅਕਤੂਬਰ (ਗੋਬਿੰਦ ਸੁਖੀਜਾ)-ਰਾਮਾ ਕਿ੍ਸ਼ਨਾ ਡਰਾਮਾਟਿਕ ਕਲੱਬ ਤੇ ਦੁਸਹਿਰਾ ਕਮੇਟੀ (ਰਜਿ:) ਢਿਲਵਾਂ ਵਲੋਂ ਸਮੂਹ ਨਗਰ ਨਿਵਾਸੀਆਂ ਤੇ ਐਨ. ਆਰ.

ਅਜੀਤ ਡੈਸਕ 19-10-2026
ਢਿਲਵਾਂ, 18 ਅਕਤੂਬਰ (ਗੋਬਿੰਦ ਸੁਖੀਜਾ)-ਰਾਮਾ ਕਿ੍ਸ਼ਨਾ ਡਰਾਮਾਟਿਕ ਕਲੱਬ ਤੇ ਦੁਸਹਿਰਾ ਕਮੇਟੀ (ਰਜਿ:) ਢਿਲਵਾਂ ਵਲੋਂ ਸਮੂਹ ਨਗਰ ਨਿਵਾਸੀਆਂ ਤੇ ਐਨ.ਆਰ.ਆਈ. ਭਰਾਵਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 20 ਅਕਤੂਬਰ ਨੂੰ ਸਰਕਾਰੀ ਸੀਨੀਅਰ ਸਕੂਲ ਢਿਲਵਾਂ ਦੀ ਗਰਾਊਂਡ ਦੁਸਹਿਰਾ ਧੂਮਧਾਮ ਨਾਲ ਮਨਾਇਆ ਜਾਵੇਗਾ | ਪ੍ਰਧਾਨ ਰਮੇਸ਼ ਕੁਮਾਰ ਬੱਗਾ, ਐਡਵੋਕੇਟ ਕਰਨ ਬੱਗਾ ਨੇ ਦੱਸਿਆ ਕਿ 20 ਅਕਤੂਬਰ ਨੂੰ ਦੁਪਹਿਰ 3 ਵਜੇ ਝਾਕੀਆਂ ਕੱਢੀਆਂ ਜਾਣਗੀਆਂ, ਜੋ ਸ਼ਾਮ ਨੂੰ ਸਰਕਾਰੀ ਸਕੂਲ ਦੀ ਗਰਾਊਂਡ ਵਿਚ ਪਹੁੰਚਣਗੀਆਂ | ਉਨ੍ਹਾਂ ਦੱਸਿਆ ਕਿ ਇਸ ਦੇ ਮੁੱਖ ਮਹਿਮਾਨ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਹਲਕਾ ਇੰਚਾਰਜ ਭੁਲੱਥ, ਹੈਪੀ ਖੱਦਰ ਚੇਅਰਮੈਨ ਹੋਣਗੇ |
ਪਿਛਲੀ ਖ਼ਬਰ ਦਿਲਬਾਗ ਸਿੰਘ ਗਿੱਲ ਵਲੋਂ ਰਾਮਲੀਲ੍ਹਾ ਦੀ ਚੌਥੀ ਨਾਈਟ ਦਾ ਉਦਘਾਟਨ ਅਗਲੀ ਖ਼ਬਰ ਨੌਜਵਾਨ ਦੀ ਕੁੱਟਮਾਰ ਕਰਨ ਸੰਬੰਧੀ ਦੋ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।