19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਵਿਅਕਤੀ ਜ਼ਖਮੀ

ਕਪੂਰਥਲਾ, 18 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਸੁਭਾਨਪੁਰ ਰੋਡ ‘ਤੇ ਪਿੰਡ ਬੂਟਾਂ ਨਜ਼ਦੀਕ ਮੋਟਰਸਾਈਕਲ ‘ਤੇ ਆ ਰਹੇ ਇਕ ਸਕਿਉਰਿਟੀ ਗਾਰਡ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ | ਜਿਸਨੂੰ ਰਾਹਗੀਰਾਂ ਤੇ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ | ਜੇਰੇ ਇਲਾਜ ਹਰਪ੍ਰੀਤ ਸਿੰਘ ਪੁੱਤਰ ਸਰਦਾਰਾ ਸਿੰਘ ਵਾਸੀ ਪਿੰਡ ਬੁਤਾਲਾ ਨੇ ਦੱਸਿਆ ਹਰਪ੍ਰੀਤ ਸਿੰਘ ਇਕ ਨਿੱਜੀ ਸਕੂਲ ਵਿਚ ਸਕਿਉਰਿਟੀ ਗਾਰਡ ਦਾ ਕੰਮ ਕਰਦਾ ਹੈ ਤੇ ਅੱਜ ਜਦੋਂ ਉਹ ਡਿਊਟੀ ‘ਤੇ ਜਾ ਰਿਹਾ ਸੀ ਤਾਂ ਅਣਪਛਾਤੇ ਵਾਹਨ ਨੇ ਪਿੰਡ ਬੂਟਾਂ ਨੇੜੇ ਇਸਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ | ਜਿਸਨੂੰ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ ਤਾਂ ਡਿਊਟੀ ਡਾ. ਨਵਜੋਤ ਸਿੰਘ ਤੇ ਡਾ.

ਅਜੀਤ ਡੈਸਕ 19-10-2026
ਕਪੂਰਥਲਾ, 18 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਸੁਭਾਨਪੁਰ ਰੋਡ ‘ਤੇ ਪਿੰਡ ਬੂਟਾਂ ਨਜ਼ਦੀਕ ਮੋਟਰਸਾਈਕਲ ‘ਤੇ ਆ ਰਹੇ ਇਕ ਸਕਿਉਰਿਟੀ ਗਾਰਡ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ | ਜਿਸਨੂੰ ਰਾਹਗੀਰਾਂ ਤੇ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ | ਜੇਰੇ ਇਲਾਜ ਹਰਪ੍ਰੀਤ ਸਿੰਘ ਪੁੱਤਰ ਸਰਦਾਰਾ ਸਿੰਘ ਵਾਸੀ ਪਿੰਡ ਬੁਤਾਲਾ ਨੇ ਦੱਸਿਆ ਹਰਪ੍ਰੀਤ ਸਿੰਘ ਇਕ ਨਿੱਜੀ ਸਕੂਲ ਵਿਚ ਸਕਿਉਰਿਟੀ ਗਾਰਡ ਦਾ ਕੰਮ ਕਰਦਾ ਹੈ ਤੇ ਅੱਜ ਜਦੋਂ ਉਹ ਡਿਊਟੀ ‘ਤੇ ਜਾ ਰਿਹਾ ਸੀ ਤਾਂ ਅਣਪਛਾਤੇ ਵਾਹਨ ਨੇ ਪਿੰਡ ਬੂਟਾਂ ਨੇੜੇ ਇਸਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ | ਜਿਸਨੂੰ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ ਤਾਂ ਡਿਊਟੀ ਡਾ. ਨਵਜੋਤ ਸਿੰਘ ਤੇ ਡਾ. ਵਿਜੇ ਵਲੋਂ ਮੁੱਢਲੇ ਇਲਾਜ ਤੋਂ ਬਾਅਦ ਉਸਦੀ ਹਾਲਤ ਗੰਭੀਰ ਦੇਖਦਿਆਂ ਉਸਨੂੰ ਮੈਡੀਕਲ ਕਾਲਜ ਅੰਮਿ੍ਤਸਰ ਰੈਫ਼ਰ ਕਰ ਦਿੱਤਾ ਗਿਆ |
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਤਲਵੰਡੀ ਚੌਧਰੀਆਂ ਵਿਖੇ ਕਰਵਾਇਆ ਹੈਪੀ ਯਾਦਗਾਰੀ ਵਾਲੀਬਾਲ ਟੂਰਨਾਮੈਂਟ ਅਗਲੀ ਖ਼ਬਰ ਸਕੂਲ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ-ਬੀਬੀ ਗੁਰਪ੍ਰੀਤ ਕੌਰ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।