ਫੂਡ ਸੇਫ਼ਟੀ ਵਿਭਾਗ ਦੀ ਟੀਮ ਨੇ ਖਾਣ ਪੀਣ ਵਾਲੀਆਂ ਵਸਤੂਆਂ ਦੇ 72 ਸੈਂਪਲ ਭਰ ਕੇ ਜਾਂਚ ਲਈ ਭੇਜੇ ਸ਼ਾਹਕੋਟ ਦੇ ਪ੍ਰਾਚੀਨ ਕਾਲੀ ਮਾਤਾ ਮੰਦਰ ’ਚ ਨਰਾਤਿਆਂ ਮੌਕੇ ਮਾਂ ਦੇ ਜੈਕਾਰਿਆਂ ਦੀ ਗੂੰਜ
ਸ਼ਾਹਕੋਟ, 18 ਅਕਤੂਬਰ (ਸੁਖਦੀਪ ਸਿੰਘ)- ਸ਼ਾਹਕੋਟ ਦੇ ਪ੍ਰਸਿੱਧ ਪ੍ਰਾਚੀਨ ਕਾਲੀ ਮਾਤਾ (ਭੱਦਰ ਕਾਲੀ) ਮੰਦਿਰ ’ਚ ਇਨ੍ਹੀਂ ਦਿਨੀਂ ਨਰਾਤਿਆਂ ਦੀ ਪੂਰੀ ਰੌਣਕ ਲੱਗੀ ਹੋਈ ਹੈ। ਉਸਤਾਦ ਅਸ਼ੋਕ ਕੁਮਾਰ ਜੈਨ ਅਤੇ ਪ੍ਰਧਾਨ ਸੁਧੀਰ ਕੁਮਾਰ ਬਾਂਸਲ ਦੀ ਅਗਵਾਈ ਹੇਠ ਸੰਗਤਾਂ ਦੇ ਸਹਿਯੋਗ ਨਾਲ ਰੋਜ਼ਾਨਾ ਮਾਤਾ ਦੀ ਵਿਸ਼ਾਲ ਚੌਂਕੀ ਕਰਵਾਈ ਜਾ ਰਹੀ ਹੈ ।
ਅਜੀਤ ਡੈਸਕ
19-10-2026