20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਅਕਾਲ ਗਰੁੱਪ ਨੇ ਸੰਤ ਕਰਤਾਰ ਸਿੰਘ ਦੀ ਬਰਸੀ ਮਨਾਈ

ਸੁਲਤਾਨਪੁਰ ਲੋਧੀ, 19 ਅਕਤੂਬਰ (ਨਰੇਸ਼ ਹੈਪੀ)-ਅਕਾਲ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਪ੍ਰਬੰਧਕਾਂ ਵਲੋਂ ਸੰਤ ਕਰਤਾਰ ਸਿੰਘ ਕਾਰ ਸੇਵਾ ਦਮਦਮਾ ਸਾਹਿਬ ਠੱਟਾ ਵਾਲਿਆਂ ਦੀ ਸਾਲਾਨਾ ਬਰਸੀ ਨਾਲ ਸੰਬੰਧਿਤ ਅਖੰਡ ਪਾਠ ਕਰਵਾਏ ਗਏ | ਆਰੰਭ ਤੋਂ ਭੋਗ ਤੱਕ ਸਮੂਹ ਵਿਦਿਆਰਥੀਆਂ ਤੇ ਸਟਾਫ਼ ਨੇ ਗੁਰੂ ਘਰ ਦੀ ਸੇਵਾ ਦਾ ਭਰਪੂਰ ਲਾਭ ਉਠਾਇਆ | ਭੋਗ ਉਪਰੰਤ ਅਕਾਲ ਗਰੁੱਪ ਦੇ ਸਕੂਲ ਅਕਾਲ ਅਕੈਡਮੀ ਇੰਟਰਨੈਸ਼ਨਲ, ਅਕਾਲ ਗਲੈਕਸੀ ਕਾਨਵੈਂਟ ਸਕੂਲ, ਅਕਾਲ ਗਲੈਕਸੀ ਕਾਨਵੈਂਟ ਸਕੂਲ, ਲੋਹੀਆਂ ਖ਼ਾਸ ਦੇ ਵਿਦਿਆਰਥੀਆਂ ਦੁਆਰਾ ਆਤਮਰਸ ਗੁਰਬਾਣੀ ਕੀਰਤਨ ਕੀਤਾ ਗਿਆ | ਸਿਮਰਨ ਕੌਰ ਨੇ ਵੀ ਰਸਮਈ ਕੀਰਤਨ ਦੁਆਰਾ ਪ੍ਰਮਾਤਮਾ ਦਾ ਨਾਮ ਲਿਆ | ਮੰਚ ਸੰਚਾਲਨ ਦੀ ਭੂਮਿਕਾ ਜਗਪ੍ਰੀਤ ਕੌਰ ਨੇ ਨਿਭਾਈ | ਇਸ ਮੌਕੇ ਅਕਾਲ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ ਸੁਖਦੇਵ ਸਿੰਘ ਜੱਜ ਨੇ ਅਕਾਲ ਗਰੁੱਪ ਦੀ ਚੜ੍ਹਦੀ ਕਲਾ ਵਾਸਤੇ ਅਰਦਾਸ ਕਰਵਾਈ | ਵਾਈਸ ਪੈ੍ਰਜ਼ੀਡੈਂਟ ਕੁਲਵਿੰਦਰ ਸਿੰਘ ਵੱਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਅਕਾਲ ਅਕੈਡਮੀ ਇੰਟਰਨੈਸ਼ਨਲ ਦੇ ਪਿ੍ੰਸੀਪਲ ਗਗਨਦੀਪ ਕੌਰ, ਅਕਾਲ ਗਲੈਕਸੀ ਕਾਨਵੈਂਟ ਸਕੂਲ ਦੇ ਪਿ੍ੰਸੀਪਲ ਮੋਨਾ ਘਈ (ਸੀਨੀਅਰ ਵਿੰਗ) ਮਧੂ ਸ਼ਰਮਾ (ਜੂਨੀਅਰ ਵਿੰਗ), ਅਕਾਲ ਗਲੈਕਸੀ ਕਾਨਵੈਂਟ ਸਕੂਲ ਸਿੱਧੂਪੁਰ ਦੇ ਪਿ੍ੰਸੀਪਲ ਅਮਨਪ੍ਰੀਤ ਕੌਰ, ਮੈਨੇਜਮੈਂਟ ਮੈਂਬਰ ਪ੍ਰਗਟ ਸਿੰਘ, ਇੰਦਰਪਾਲ ਸਿੰਘ, ਮਨਜੀਤ ਕੌਰ ਨੇ ਹਾਜ਼ਰੀ ਭਰੀ ਤੇ ਸ਼ਬਦ ਕੀਰਤਨ ਸਰਵਣ ਕੀਤਾ | ਇਸ ਮੌਕੇ ਤਿੰਨਾਂ ਸਕੂਲਾਂ ਦਾ ਸਮੂਹ ਸਟਾਫ਼, ਡਰਾਈਵਰ, ਹੈਲਪਰ ਆਦਿ ਹਾਜ਼ਰ ਸਨ |

ਅਜੀਤ ਡੈਸਕ 20-10-2026

ਪਿਛਲੀ ਖ਼ਬਰ ਨਨਕਾਣਾ ਸਾਹਿਬ ਸਕੂਲ ’ਚ ਦੁਸਹਿਰੇ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਭੁਲੱਥ ਵਿਖੇ ਚੱਲ ਰਹੀ 73ਵੀਂ ਰਾਮਲੀਲ੍ਹਾ ਦੇ ਅੱਠਵੇਂ ਦਿਨ ਦਾ ਸਮਾਜ ਸੇਵੀ ਰਜਿੰਦਰ ਮਰਵਾਹਾ ਵਲੋਂ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।