20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਪਿੰਡ ਮੇਤਲਾ ਵਿਚ ਬਾਰ੍ਹਵਾਂ ਅੱਖਾਂ ਦਾ ਮੁਫ਼ਤ ਕੈਂਪ 25 ਨੂੰ-ਨਿਰਵਾਲ

ਭੁਲੱਥ, 19 ਅਕਤੂਬਰ (ਮੇਹਰ ਚੰਦ ਸਿੱਧੂ)-ਇੱਥੋਂ ਥੋੜ੍ਹੀ ਦੂਰੀ ਤੇ ਪੈਂਦੇ ਪਿੰਡ ਮੇਤਲਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਾਰ੍ਹਵਾਂ ਅੱਖਾਂ ਦਾ ਮੁਫ਼ਤ ਕੈਂਪ 25 ਅਕਤੂਬਰ ਦਿਨ ਐਤਵਾਰ ਨੂੰ ਲਗਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਜਸਵੰਤ ਸਿੰਘ ਨਿਰਵਾਲ ਯੂ ਕੇ ਨੇ ਦੱਸਿਆ, ਕਿ ਇਹ ਕੈਂਪ ਗੁਰਦੁਆਰਾ ਸਾਹਿਬ ਪਿੰਡ ਮੇਤਲਾ ਤਹਿਸੀਲ ਭੁਲੱਥ ਜ਼ਿਲ੍ਹਾ ਕਪੂਰਥਲਾ ਵਿਖੇ ਲਗਾਇਆ ਜਾਵੇਗਾ | ਕੈਂਪ ਦੌਰਾਨ ਅੱਖਾਂ ਦੇ ਮਾਹਿਰ ਡਾਕਟਰਾਂ ਦੀ ਟੀਮ ਗੁਰੂ ਨਾਨਕ ਮਿਸ਼ਨ ਹਸਪਤਾਲ ਜਲੰਧਰ ਵੱਲੋਂ ਡਾ. ਕਪਿਲ ਮੀਤ ਸਿੰਘ, ਡਾ.

ਅਜੀਤ ਡੈਸਕ 20-10-2026
ਭੁਲੱਥ, 19 ਅਕਤੂਬਰ (ਮੇਹਰ ਚੰਦ ਸਿੱਧੂ)-ਇੱਥੋਂ ਥੋੜ੍ਹੀ ਦੂਰੀ ਤੇ ਪੈਂਦੇ ਪਿੰਡ ਮੇਤਲਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਾਰ੍ਹਵਾਂ ਅੱਖਾਂ ਦਾ ਮੁਫ਼ਤ ਕੈਂਪ 25 ਅਕਤੂਬਰ ਦਿਨ ਐਤਵਾਰ ਨੂੰ ਲਗਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਜਸਵੰਤ ਸਿੰਘ ਨਿਰਵਾਲ ਯੂ ਕੇ ਨੇ ਦੱਸਿਆ, ਕਿ ਇਹ ਕੈਂਪ ਗੁਰਦੁਆਰਾ ਸਾਹਿਬ ਪਿੰਡ ਮੇਤਲਾ ਤਹਿਸੀਲ ਭੁਲੱਥ ਜ਼ਿਲ੍ਹਾ ਕਪੂਰਥਲਾ ਵਿਖੇ ਲਗਾਇਆ ਜਾਵੇਗਾ | ਕੈਂਪ ਦੌਰਾਨ ਅੱਖਾਂ ਦੇ ਮਾਹਿਰ ਡਾਕਟਰਾਂ ਦੀ ਟੀਮ ਗੁਰੂ ਨਾਨਕ ਮਿਸ਼ਨ ਹਸਪਤਾਲ ਜਲੰਧਰ ਵੱਲੋਂ ਡਾ. ਕਪਿਲ ਮੀਤ ਸਿੰਘ, ਡਾ. ਰਵਨੀਤ ਗਰਗ, ਡਾ. ਉੱਤਮ ਕੁਮਾਰ ਓਹਰੀ ਮਰੀਜ਼ਾਂ ਦੀਆਂ ਅੱਖਾਂ ਦਾ ਚੈੱਕਅਪ ਕਰਨਗੇ | ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਐਨਕਾਂ, ਦਵਾਈਆਂ, ਅੱਖਾਂ ਵਿਚ ਲੈਨਜ਼ ਤੇ ਲੋੜਵੰਦ ਮਰੀਜ਼ਾਂ ਦੇ ਮੁਫ਼ਤ ਆਪੇ੍ਰਸ਼ਨ ਵੀ ਕੀਤੇ ਜਾਣਗੇ |
ਪਿਛਲੀ ਖ਼ਬਰ ਐੱਸ . ਡੀ . ਐੱਮ . ਜਗਰਾਉਂ ਵਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਅਗਲੀ ਖ਼ਬਰ ਸ਼ੈਲਰ ਨੂੰ ਜਾਂਦੇ ਤੇਜ਼ ਰਫ਼ਤਾਰ ਟਰੱਕ ਤੇ ਟਰਾਲੀਆਂ ਤੋਂ ਪ੍ਰੇਸ਼ਾਨ ਕਮਰਾਏ ਵਾਸੀਆਂ ਵਲੋਂ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।