ਯੁਵਰਾਜ ਭੁਪਿੰਦਰ ਸਿੰਘ ਨੂੰ ਸਦਮਾ, ਪਿਤਾ ਦਾ ਦਿਹਾਂਤ-ਸਸਕਾਰ ਅੱਜ
ਬੇਗੋਵਾਲ, 21 ਅਕਤੂਬਰ (ਸੁਖਜਿੰਦਰ ਸਿੰਘ)-ਜ਼ਿਲ੍ਹਾ ਪ੍ਰੀਸ਼ਦ ਕਪੂਰਥਲਾ ਦੇ ਸਾਬਕਾ ਚੇਅਰਮੈਨ ਤੇ ਬੀਬੀ ਜਗੀਰ ਕੌਰ ਦੇ ਦਾਮਾਦ ਯੁਵਰਾਜ ਭੁਪਿੰਦਰ ਸਿੰਘ ਦੇ ਪਿਤਾ ਸੂਬੇਦਾਰ ਜਗਜੀਤ ਸਿੰਘ ਦਾ ਅੱਜ ਦੇਰ ਸ਼ਾਮ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ, ਜਿਨ੍ਹਾਂ ਦਾ ਅੰਤਿਮ ਸਸਕਾਰ ਅੱਜ 22 ਅਕਤੂਬਰ ਨੂੰ ਦੁਪਹਿਰ 2 ਵਜੇ ਕਾਲਜ ਰੋਡ ਬੇਗੋਵਾਲ ‘ਤੇ ਸਥਿਤ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ | ਇਸ ਬੇਵਕਤੀ ਮੌਤ ‘ਤੇ ਬੀਬੀ ਜਗੀਰ ਕੌਰ, ਰਜਿੰਦਰ ਸਿੰਘ ਲਾਡੀ ਸਾਬਕਾ ਪ੍ਰਧਾਨ ਨਗਰ ਪੰਚਾਇਤ ਬੇਗੋਵਾਲ, ਵਿਕਾਸ ਜੁਲਕਾ, ਕੌਂਸਲਰ ਵਿਕਰਮਜੀਤ ਸਿੰਘ ਵਿੱਕੀ, ਸੰਗਤ ਸਿੰਘ ਸੁਦਾਮਾ, ਐਡਵੋਕੇਟ ਕੁਲਵੰਤ ਸਿੰਘ ਸਹਿਗਲ, ਐਡਵੋਕੇਟ ਮਨਿੰਦਰ ਸਿੰਘ, ਲਖਵਿੰਦਰ ਸਿੰਘ ਵਿਜੋਲਾ, ਨੰਬਰਦਾਰ ਰਣਜੀਤ ਸਿੰਘ ਰਿੰਪੀ, ਨੰਬਰਦਾਰ ਬਲਵਿੰਦਰ ਸਿੰਘ ਕਰਨੈਲ ਗੰਜ, ਮਾਸਟਰ ਲਖਬੀਰ ਸਿੰਘ, ਮਾਸਟਰ ਜਗਤਾਰ ਸਿੰਘ ਨਡਾਲੀ, ਸਾਬਕਾ ਸਰਪੰਚ ਪ੍ਰਕਾਸ਼ ਸਿੰਘ ਮਹਿਮਦਪੁਰ, ਅਸ਼ੋਕ ਬੱਤਰਾ, ਜਸਵਿੰਦਰ ਕੌਰ ਕੌਂਸਲਰ, ਨਰਿੰਦਰਜੀਤ ਸਿੰਘ ਸਰਪੰਚ ਬੱਲੋਚੱਕ, ਯਾਦਵਿੰਦਰ ਸਿੰਘ ਬੰਟੀ, ਰਣਧੀਰ ਸਿੰਘ ਨੰਗਲ ਲੁਬਾਣਾ, ਕੈਪਟਨ ਹਰਬੰਸ ਸਿੰਘ ਸਰਪੰਚ ਨੰਗਲ ਲੁਬਾਣਾ, ਨੰਬਰਦਾਰ ਸੁਰਜੀਤ ਸਿੰਘ ਦੋਲੋਵਾਲ, ਸਰਪੰਚ ਸਤਪਾਲ ਸਿੰਘ ਬਰਿਆਰ, ਜਸਵੰਤ ਸਿੰਘ ਫਰਾਂਸ, ਡਾ. ਮਾਨ ਸਿੰਘ ਭੁਲੱਥ, ਨੰਬਰਦਾਰ ਸੂਰਤ ਸਿੰਘ, ਡਾ.
ਬੇਗੋਵਾਲ, 21 ਅਕਤੂਬਰ (ਸੁਖਜਿੰਦਰ ਸਿੰਘ)-ਜ਼ਿਲ੍ਹਾ ਪ੍ਰੀਸ਼ਦ ਕਪੂਰਥਲਾ ਦੇ ਸਾਬਕਾ ਚੇਅਰਮੈਨ ਤੇ ਬੀਬੀ ਜਗੀਰ ਕੌਰ ਦੇ ਦਾਮਾਦ ਯੁਵਰਾਜ ਭੁਪਿੰਦਰ ਸਿੰਘ ਦੇ ਪਿਤਾ ਸੂਬੇਦਾਰ ਜਗਜੀਤ ਸਿੰਘ ਦਾ ਅੱਜ ਦੇਰ ਸ਼ਾਮ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ, ਜਿਨ੍ਹਾਂ ਦਾ ਅੰਤਿਮ ਸਸਕਾਰ ਅੱਜ 22 ਅਕਤੂਬਰ ਨੂੰ ਦੁਪਹਿਰ 2 ਵਜੇ ਕਾਲਜ ਰੋਡ ਬੇਗੋਵਾਲ ‘ਤੇ ਸਥਿਤ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ | ਇਸ ਬੇਵਕਤੀ ਮੌਤ ‘ਤੇ ਬੀਬੀ ਜਗੀਰ ਕੌਰ, ਰਜਿੰਦਰ ਸਿੰਘ ਲਾਡੀ ਸਾਬਕਾ ਪ੍ਰਧਾਨ ਨਗਰ ਪੰਚਾਇਤ ਬੇਗੋਵਾਲ, ਵਿਕਾਸ ਜੁਲਕਾ, ਕੌਂਸਲਰ ਵਿਕਰਮਜੀਤ ਸਿੰਘ ਵਿੱਕੀ, ਸੰਗਤ ਸਿੰਘ ਸੁਦਾਮਾ, ਐਡਵੋਕੇਟ ਕੁਲਵੰਤ ਸਿੰਘ ਸਹਿਗਲ, ਐਡਵੋਕੇਟ ਮਨਿੰਦਰ ਸਿੰਘ, ਲਖਵਿੰਦਰ ਸਿੰਘ ਵਿਜੋਲਾ, ਨੰਬਰਦਾਰ ਰਣਜੀਤ ਸਿੰਘ ਰਿੰਪੀ, ਨੰਬਰਦਾਰ ਬਲਵਿੰਦਰ ਸਿੰਘ ਕਰਨੈਲ ਗੰਜ, ਮਾਸਟਰ ਲਖਬੀਰ ਸਿੰਘ, ਮਾਸਟਰ ਜਗਤਾਰ ਸਿੰਘ ਨਡਾਲੀ, ਸਾਬਕਾ ਸਰਪੰਚ ਪ੍ਰਕਾਸ਼ ਸਿੰਘ ਮਹਿਮਦਪੁਰ, ਅਸ਼ੋਕ ਬੱਤਰਾ, ਜਸਵਿੰਦਰ ਕੌਰ ਕੌਂਸਲਰ, ਨਰਿੰਦਰਜੀਤ ਸਿੰਘ ਸਰਪੰਚ ਬੱਲੋਚੱਕ, ਯਾਦਵਿੰਦਰ ਸਿੰਘ ਬੰਟੀ, ਰਣਧੀਰ ਸਿੰਘ ਨੰਗਲ ਲੁਬਾਣਾ, ਕੈਪਟਨ ਹਰਬੰਸ ਸਿੰਘ ਸਰਪੰਚ ਨੰਗਲ ਲੁਬਾਣਾ, ਨੰਬਰਦਾਰ ਸੁਰਜੀਤ ਸਿੰਘ ਦੋਲੋਵਾਲ, ਸਰਪੰਚ ਸਤਪਾਲ ਸਿੰਘ ਬਰਿਆਰ, ਜਸਵੰਤ ਸਿੰਘ ਫਰਾਂਸ, ਡਾ. ਮਾਨ ਸਿੰਘ ਭੁਲੱਥ, ਨੰਬਰਦਾਰ ਸੂਰਤ ਸਿੰਘ, ਡਾ. ਨਰਿੰਦਰਪਾਲ ਬਾਵਾ ਸਾਬਕਾ ਪ੍ਰਧਾਨ ਨਗਰ ਪੰਚਾਇਤ ਨਡਾਲਾ, ਪਰਵਿੰਦਰ ਸਿੰਘ ਬੰਟੀ, ਮਲਕੀਤ ਸਿੰਘ ਠੁਣੀਆ, ਹਰਜਿੰਦਰ ਸਿੰਘ ਤਲਵੰਡੀ, ਕੁਲਵੰਤ ਸਿੰਘ ਭੰਡਾਲ, ਦੀਦਾਰ ਸਿੰਘ ਗੱਗੀ ਫੋਰਮੈਨ, ਸੁਖਵਿੰਦਰ ਸਿੰਘ ਪ੍ਰੇਮ, ਇੰਸ. ਗਗਨਦੀਪ ਸਿੰਘ ਬੱਲੀ, ਮਾਸਟਰ ਬਲਜਿੰਦਰ ਗਾਂਧੀ, ਪ੍ਰੋ. ਜਸਵੰਤ ਸਿੰਘ, ਬਲਜੀਤ ਸਿੰਘ ਅਵਾਣ ਤੇ ਅਵਤਾਰ ਸਿੰਘ ਮੁਲਤਾਨੀ ਨੇ ਯੁਵਰਾਜ ਭੁਪਿੰਦਰ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ |