22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਸੜਕ ਹਾਦਸੇ ’ਚ ਜ਼ਖ਼ਮੀ ਵਿਅਕਤੀ ਦੀ ਇਲਾਜ ਦੌਰਾਨ ਮੌਤ

ਕਪੂਰਥਲਾ, 18 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਸੜਕ ਹਾਦਸੇ ’ਚ ਜ਼ਖ਼ਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋਣ ਦਾ ਸਮਾਚਾਰ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਢਿਲਵਾਂ ਦੇ ਏ. ਐਸ.

ਅਜੀਤ ਡੈਸਕ 22-10-2026
ਕਪੂਰਥਲਾ, 18 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਸੜਕ ਹਾਦਸੇ ’ਚ ਜ਼ਖ਼ਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋਣ ਦਾ ਸਮਾਚਾਰ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਢਿਲਵਾਂ ਦੇ ਏ.ਐਸ.ਆਈ. ਮਨਦੀਪ ਸਿੰਘ ਨੇ ਦੱਸਿਆ ਕਿ ਇਕ ਸਕਿਉਰਿਟੀ ਗਾਰਡ ਹਰਪ੍ਰੀਤ ਸਿੰਘ ਪੁੱਤਰ ਸਰਦਾਰਾ ਸਿੰਘ ਵਾਸੀ ਪਿੰਡ ਬੁਤਾਲਾ, ਜਿਸ ਨੂੰ ਪਿੰਡ ਬੂਟਾਂ ਨੇੜੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ ਸੀ, ਜਿਸ ਦੀ ਜਲੰਧਰ ਦੇ ਨਿੱਜੀ ਹਸਪਤਾਲ ਵਿਖੇ ਇਲਾਜ ਦੌਰਾਨ ਮੌਤ ਹੋ ਗਈ | ਉਨ੍ਹਾਂ ਦੱਸਿਆ ਕਿ ਮਿ੍ਤਕ ਵਿਅਕਤੀ ਦੇ ਭਰਾ ਗੁਰਪ੍ਰੀਤ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਬੀ.ਐਨ.ਐਸ. 194 ਦੀ ਕਾਰਵਾਈ ਕਰਕੇ ਅੱਜ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ |
ਪਿਛਲੀ ਖ਼ਬਰ ਪਿੰਡ ਕਰਾੜੀ ’ਚ ਸਾਲਾਨਾ ਜਾਗਰਣ 25 ਨੂੰ, ਪ੍ਰਭਾਤ ਫੇਰੀਆਂ ਨਿਰੰਤਰ ਜਾਰੀ ਅਗਲੀ ਖ਼ਬਰ ਆਦਮਪੁਰ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।