24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਸ਼ੋਭਾ ਯਾਤਰਾ ਦੇ ਮੱਦੇਨਜ਼ਰ ਅੱਜ ਅੱਧੇ ਦਿਨ ਦੀ ਛੁੱਟੀ

ਕਪੂਰਥਲਾ, 23 ਅਕਤੂਬਰ (ਸਡਾਨਾ)-ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਹਾੜੇ ਦੇ ਸਬੰਧ ਵਿਚ ਕਪੂਰਥਲਾ ਤੇ ਫਗਵਾੜਾ ਸਬ ਡਵੀਜ਼ਨ ਵਿਚ ਕੱਢੀਆਂ ਜਾ ਰਹੀਆਂ ਸ਼ੋਭਾ ਯਾਤਰਾਵਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਵਲੋਂ 24 ਅਕਤੂਬਰ ਨੂੰ ਸਕੂਲਾਂ, ਕਾਲਜਾਂ ਵਿਚ ਅੱਧੇ ਦਿਨ ਦੀ ਛੁੱਟੀ ਦੇ ਹੁਕਮ ਜਾਰੀ ਕੀਤੇ ਗਏ ਹਨ | ਇਨ੍ਹਾਂ ਵਿਚ ਸਰਕਾਰੀ ਤੇ ਨਿੱਜੀ ਸਕੂਲ, ਕਾਲਜ ਸ਼ਾਮਿਲ ਹਨ |

ਅਜੀਤ ਡੈਸਕ 24-10-2026

ਪਿਛਲੀ ਖ਼ਬਰ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਇਕ ਗਿ੍ਫ਼ਤਾਰ ਅਗਲੀ ਖ਼ਬਰ ਝੋਨੇ ਦਾ ਇਕ-ਇਕ ਦਾਣਾ ਖ਼ਰੀਦੇ ਬਿਨਾਂ ਮੰਡੀਆਂ ਬੰਦ ਕੀਤੀਆਂ ਤਾਂ ਹੋਵੇਗਾ ਤਿੱਖਾ ਵਿਰੋਧ-ਬੀ.ਕੇ.ਯੂ. ਕਾਦੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।