24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਸਮਾਜ ਸੇਵੀ ਬਲਵਿੰਦਰ ਸਿੰਘ ਜਰਮਨੀ ਵਲੋਂ ਗੁਰੂ ਨਾਨਕ ਡਾਇਲੈਸਿਸ ਸੈਂਟਰ ਨੂੰ 50,000 ਦੀ ਰਾਸ਼ੀ ਭੇਟ

ਭੁਲੱਥ, 23 ਅਕਤੂਬਰ (ਮਨਜੀਤ ਸਿੰਘ ਰਤਨ)-ਭੁਲੱਥ ’ਚ ਚੱਲ ਰਹੇ ਗੁਰੂ ਨਾਨਕ ਫ਼ਰੀ ਡਾਇਲੈਸਿਸ ਯੂਨਿਟ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਸਮਾਜ ਸੇਵੀ ਬਲਵਿੰਦਰ ਸਿੰਘ ਜਰਮਨੀ ਵਲੋਂ 50,000 ਰੁਪਏ ਦੀ ਰਾਸ਼ੀ ਸੇਵਾ ਵਜੋਂ ਦਿੱਤੀ ਗਈ | ਇਸ ਮੌਕੇ ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਿਹ ਸਿੰਘ ਸੇਵਾ ਸੁਸਾਇਟੀ ਵਲੋਂ ਧੰਨਵਾਦ ਕੀਤਾ ਗਿਆ ਅਤੇ ਅਰਦਾਸ ਕੀਤੀ ਗਈ ਕਿ ਪ੍ਰਮਾਤਮਾ ਉਨ੍ਹਾਂ ਨੂੰ ਚੜ੍ਹਦੀ ਕਲਾਂ ਵਿਚ ਰੱਖੇ | ਉਨ੍ਹਾਂ ਕਿਹਾ ਕਿ ਬਲਵਿੰਦਰ ਸਿੰਘ ਜਰਮਨੀ ਵਲੋਂ ਸਮਾਜ ਭਲਾਈ ਦੇ ਖੇਤਰ ਵਿਚ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਮਨੁੱਖਤਾ ਦੀ ਸੇਵਾ ਕਰ ਰਹੇ ਡਾਇਲੈਸਿਸ ਸੈਂਟਰ ਨੂੰ ਦਿੱਤਾ ਗਿਆ ਉਨ੍ਹਾਂ ਦਾ ਯੋਗਦਾਨ ਸ਼ਲਾਘਾ ਯੋਗ ਹੈ | ਇਸ ਮੌਕੇ ਤੇ ਬਾਬਾ ਜਸਵੰਤ ਸਿੰਘ, ਡਾ. ਸੁਰਿੰਦਰ ਕੱਕੜ, ਅਵਤਾਰ ਸਿੰਘ ਲਾਲੀਆਂ ਅਤੇ ਹੋਰ ਹਾਜ਼ਰ ਸਨ |

ਅਜੀਤ ਡੈਸਕ 24-10-2026

ਪਿਛਲੀ ਖ਼ਬਰ ਰੋਟਰੀ ਕਲੱਬ ਬੇਗੋਵਾਲ ਵਲੋਂ ਸੰਤ ਪ੍ਰਣਪਾਲ ਸਿੰਘ ਕਾਨਵੈਂਟ ਸਕੂਲ ਵਿਖੇ ਨਸ਼ਿਆਂ ਖ਼ਿਲਾਫ਼ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਰਾਏਪੁਰ ਅਰਾਈਆਂ ਸਹਿਕਾਰੀ ਸਭਾ ਵਿਖੇ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।