ਮਾਡਲ ਟਾਊਨ ਵਿਖੇ ਸਕੂਟਰੀ ਸਵਾਰ ਲੁਟੇਰਿਆਂ ਨੇ ਲੁੱਟਣ ਦੀ ਨੀਅਤ ਨਾਲ ਬਜ਼ੁਰਗ ਨੂੰ ਕੀਤਾ ਜ਼ਖ਼ਮੀ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕਾਨੂੰਨ ਵਿਵਸਥਾ ’ਤੇ ਚੁੱਕੇ ਸਵਾਲ
ਕਪੂਰਥਲਾ, 24 ਅਕਤੂਬਰ (ਸਡਾਨਾ)-ਅੱਜ ਸ਼ਾਮ ਦੇ ਸਮੇਂ ਮਾਡਲ ਟਾਊਨ ਵਿਖੇ ਘਰ ਦੇ ਬਾਹਰ ਸੈਰ ਕਰ ਰਹੇ ਇਕ ਬਜ਼ੁਰਗ ਵਿਅਕਤੀ ਨੂੰ ਐਕਟਿਵਾ ਸਵਾਰ ਦੋ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਲੁੱਟਣ ਦੀ ਕੋਸ਼ਿਸ਼ ਕੀਤੀ। ਪਰ ਬਜ਼ੁਰਗ ਵਲੋਂ ਵਿਰੋਧ ਕਰਨ ਤੇ ਰੌਲਾ ਪਾਉਣ ’ਤੇ ਲੁਟੇਰੇ ਮੌਕੇ ਤੋਂ ਫ਼ਰਾਰ ਹੋ ਗਏ।
ਕੰਬਾਈਨ ਤੇ ਮੋਟਰਸਾਈਕਲ ਦੀ ਟੱਕਰ ’ਚ ਪੁੱਤਰ ਦੀ ਮੌਤ, ਪਿਉ ਗੰਭੀਰ ਜ਼ਖਮੀ
ਮਾਡਲ ਟਾਊਨ ਵਿਖੇ ਸਕੂਟਰੀ ਸਵਾਰ ਲੁਟੇਰਿਆਂ ਨੇ ਲੁੱਟਣ ਦੀ ਨੀਅਤ ਨਾਲ ਬਜ਼ੁਰਗ ਨੂੰ ਕੀਤਾ ਜ਼ਖ਼ਮੀ
25-10-2026