ਕੇਂਦਰੀ ਜੇਲ੍ਹ ਦੇ ਹਵਾਲਾਤੀ ਦੀ ਸਿਹਤ ਖ਼ਰਾਬ ਹੋਣ ਕਾਰਨ ਮੌਤ
ਕਪੂਰਥਲਾ, 24 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ’ਚ ਬੰਦ ਇਕ ਹਵਾਲਾਤੀ ਦੀ ਸਿਹਤ ਵਿਗੜਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਹੈ | ਇਸ ਸਬੰਧੀ ਡਿਊਟੀ ਡਾ. ਕਰਨਪ੍ਰੀਤ ਸਿੰਘ ਨੇ ਦੱਸਿਆ ਕਿ ਕੇਂਦਰੀ ਜੇਲ੍ਹ ਦੇ ਕਰਮਚਾਰੀਆਂ ਵਲੋਂ ਇਕ ਹਵਾਲਾਤੀ ਨੂੰ ਬੇਹੋਸ਼ੀ ਦੀ ਹਾਲਤ ’ਚ ਲਿਆਂਦਾ ਗਿਆ ਸੀ | ਜਦੋਂ ਉਸ ਦੀ ਜਾਂਚ ਕੀਤੀ ਗਈ ਤਾਂ ਉਸ ਦੀ ਪਹਿਲਾਂ ਮੌਤ ਹੋ ਚੁੱਕੀ ਸੀ | (ਬਾਕੀ ਸਫ਼ਾ 8 ’ਤੇ)
ਕਕ
25-10-2026