ਗੁਰੂ ਅਮਰਦਾਸ ਪਬਲਿਕ ਸਕੂਲ ’ਚ ਕਰਵਾਇਆ ਸਾਲਾਨਾ ਸਪੋਰਟਸ ਮੀਟ ਸੰਬੰਧੀ ਸਮਾਗਮ
ਕਪੂਰਥਲਾ, 27 ਅਕਤੂਬਰ (ਅਮਰਜੀਤ ਕੋਮਲ)-ਗੁਰੂ ਅਮਰਦਾਸ ਪਬਲਿਕ ਸਕੂਲ ਗੋਇੰਦਵਾਲ ਸਾਹਿਬ ਰੋਡ ਕਪੂਰਥਲਾ ’ਚ ਸਾਲਾਨਾ ਸਪੋਰਟਸ ਮੀਟ ਸੰਬੰਧੀ ਇਕ ਸਮਾਗਮ ਕਰਵਾਇਆ ਗਿਆ । ਜਿਸ ’ਚ ਅੰਤਰਰਾਸ਼ਟਰੀ ਹਾਕੀ ਖਿਡਾਰੀ ਨਵਜੋਤ ਕੌਰ ਮੁੱਖ ਮਹਿਮਾਨ ਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਡਾ .
ਸਪੋਰਟਸ ਮੀਟ ’ਚ ਜੇਤੂ ਰਹੇ ਵਿਦਿਆਰਥੀਆਂ ਨੂੰ ਮੈਡਲ ਨਾਲ ਸਨਮਾਨਿਤ ਕਰਨ ਤੋਂ ਬਾਅਦ ਮੁੱਖ ਮਹਿਮਾਨ ਨਵਜੋਤ ਕੌਰ, ਡਾ. ਰਕੇਸ਼ ਭਾਰਤੀ, ਡਾ. ਜਤਿੰਦਰਪਾਲ ਸਿੰਘ ਰੰਧਾਵਾ, ਪ੍ਰਿੰਸੀਪਲ ਸਾਕਸ਼ੀ ਚੋਪਡ਼ਾ ਤੇ ਹੋਰ ਸਟਾਫ਼ ਮੈਂਬਰਾਂ ਨਾਲ। ਅਜੀਤ ਤਸਵੀਰ
28-10-2026