ਰੇਲ ਗੱਡੀ ਹੇਠਾਂ ਆਉਣ ਕਾਰਨ 1 ਵਿਅਕਤੀ ਦੀ ਮੌਤ
ਕਪੂਰਥਲਾ, 28 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਬੀਤੀ ਦੇਰ ਰਾਤ ਮਨਸੂਰਵਾਲ ਨੇਡ਼ੇ ਰੇਲਵੇ ਲਾਈਨਾਂ ਤੇ ਮਾਲ ਗੱਡੀ ਹੇਠਾਂ ਆਉਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਵਿਅਕਤੀ ਦੀ ਪਹਿਚਾਣ ਸਤੀਸ਼ ਕੁਮਾਰ ਅਰੋਡ਼ਾ ਪੁੱਤਰ ਮਨੋਹਰ ਲਾਲ ਅਰੋਡ਼ਾ ਵਾਸੀ ਪੰਜਾਬੀ ਬਾਗ ਵਜੋਂ ਹੋਈ ਹੈ।
ਅਜੀਤ ਡੈਸਕ
29-10-2026