ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਦੋਆਬਾ ਜ਼ੋਨ ਦੀ 15 ਮੈਂਬਰੀ ਕੋਰ ਕਮੇਟੀ ਦਾ ਗਠਨ ਫਗਵਾਡ਼ਾ, 1 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਬੁਲਾਰੇ, ਦੋਆਬਾ ਜ਼ੋਨ ਦੇ ਇੰਚਾਰਜ ਅਤੇ ਜੈ ਭੀਮ ਟੀਮ ਪੰਜਾਬ ਦੇ ਮੁਖੀ ਡਾ.ਹਰਜਿੰਦਰ ਸਿੰਘ ਜੱਖੂ ਨੇ ਪਾਰਟੀ ਦਾ ਕੰਮ ਉਸਾਰੂ ਤਰੀਕੇ ਦੇ ਨਾਲ ਚਲਾਉਣ ਅਤੇ ਸੁਹਿਰਦ ਲੀਡਰਸ਼ਿਪ ਦੇ ਉਭਾਰ ਲਈ, ਕੌਮੀ ਸੰਘਰਸ਼ ਦੇ ਲਈ ਸਿਮਰਨਜੀਤ ਸਿੰਘ ਮਾਨ ਅਤੇ ਇਮਾਨ ਸਿੰਘ ਮਾਨ ਦੀ ਅਗਵਾਈ ’ਚ ਸੰਘਰਸ਼ ਨੂੰ ਅੱਗੇ ਲੈ ਕੇ ਜਾਣ ਦੇ ਲਈ 15 ਮੈਂਬਰੀ ਕੋਰ ਕਮੇਟੀ ਦਾ ਗਠਨ ਕੀਤਾ ਹੈ। ਜਿਸ ਵਿਚ ਦੋਆਬੇ ਸੀਨੀਅਰ ਜਥੇਦਾਰ ਗੁਰਦੀਪ ਸਿੰਘ ਖੁਣ ਖੁਣ, ਬੀਬੀ ਸੁਖਜੀਤ ਕੌਰ, ਗੁਰਨਾਮ ਸਿੰਘ ਸਿੰਘਡ਼ੀਵਾਲ, ਮੁਖ਼ਤਿਆਰ ਸਿੰਘ ਸੁਲਤਾਨਪੁਰ, ਸਰਬਜੀਤ ਸਿੰਘ ਖ਼ਾਲਸਾ, ਪਰਮਿੰਦਰ ਸਿੰਘ ਖ਼ਾਲਸਾ, ਮਾਸਟਰ ਕੁਲਦੀਪ, ਬੀਬਾ ਰਾਜਵਿੰਦਰ ਕੌਰ, ਬੀਬਾ ਮਨਜੀਤ ਕੌਰ ਖ਼ਾਲਸਾ, ਹਰਵਿੰਦਰ ਸਿੰਘ ਹੀਰਾ, ਇੰਜ.ਹੈਪੀ ਕੌਲ, ਦਵਿੰਦਰ ਸਿੰਘ ਖ਼ਾਲਸਾ, ਕੁਲਵੀਰ ਸਿੰਘ ਗਡ਼੍ਹਸ਼ੰਕਰ, ਗੁਰਵਿੰਦਰ ਸਿੰਘ ਮਿਆਣੀ ਅਤੇ ਨਿਰਮਲ ਸਿੰਘ ਸਮੁੱਚੀ ਟੀਮ ਦੁਆਬੇ ਦੀਆ ਵਿਚ ਸਰਗਰਮੀਆਂ ’ਚ 24 ਘੰਟੇ ਸਮਰਪਿਤ ਰਹਿਣਗੇ। ਹਿੰਦੂ ਕੰਨਿਆ ਕਾਲਜ ਵਿਖੇ ਸੁਚੇਤਨਾ ਜਾਗਰੂਕਤਾ ਹਫ਼ਤਾ ਤੇ ਰਾਸ਼ਟਰੀ ਏਕਤਾ ਦਿਵਸ ਮਨਾਇਆ
ਕਪੂਰਥਲਾ, 1 ਨਵੰਬਰ (ਸਡਾਨਾ)-ਹਿੰਦੂ ਕੰਨਿਆ ਕਾਲਜ ਤੇ ਕਾਲਜੀਏਟ ਸਕੂਲ ਦੇ ਐਨ. ਐਸ.
ਹਿੰਦੂ ਕੰਨਿਆ ਕਾਲਜ ਵਿਖੇ ਐਨ.ਐਸ.ਐਸ. ਵਿਭਾਗ ਵਲੋਂ ਕਰਵਾਏ ਸਮਾਗਮ ਦੌਰਾਨ ਵਿਦਿਆਰਥਣਾਂ ਨੂੰ ਸਨਮਾਨਿਤ ਕਰਦੇ ਹੋਏ ਪੰਜਾਬ ਨੈਸ਼ਨਲ ਬੈਂਕ ਦੇ ਅਧਿਕਾਰੀ ਤੇ ਕਾਲਜ ਪ੍ਰਬੰਧਕ। ਤਸਵੀਰ: ਤਿਲਕਰਾਜ
02-11-2026