10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਪਟਾਕੇ ਚਲਾਉਂਦੇ ਸਮੇਂ 10 ਸਾਲਾ ਬੱਚਾ ਝੁਲਸਿਆ

ਕਪੂਰਥਲਾ, 9 ਨਵੰਬਰ (ਅਮਨਜੋਤ ਸਿੰਘ ਵਾਲੀਆ)-ਪਿੰਡ ਲਾਟਵਾਲਾ ਵਿਖੇ ਪਟਾਕੇ ਚਲਾਉਣ ਕਾਰਨ ਇਕ 10 ਸਾਲਾ ਬੱਚਾ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਕੇਸ਼ ਪਾਸਵਾਨ ਨੇ ਦੱਸਿਆ ਕਿ ਉਸ ਦਾ ਲਡ਼ਕਾ ਰੁਪੇਸ਼ ਘਰ ਦੇ ਬਾਹਰ ਪਟਾਕੇ ਚਲਾ ਰਿਹਾ ਸੀ ਤਾਂ ਪਟਾਕਾ ਚਲਾਉਂਦੇ ਸਮੇਂ ਅਚਾਨਕ ਉਸਦਾ ਮੂੰਹ ਝੁਲਸ ਗਿਆ।

ਅਜੀਤ ਡੈਸਕ 10-11-2026
ਕਪੂਰਥਲਾ, 9 ਨਵੰਬਰ (ਅਮਨਜੋਤ ਸਿੰਘ ਵਾਲੀਆ)-ਪਿੰਡ ਲਾਟਵਾਲਾ ਵਿਖੇ ਪਟਾਕੇ ਚਲਾਉਣ ਕਾਰਨ ਇਕ 10 ਸਾਲਾ ਬੱਚਾ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਕੇਸ਼ ਪਾਸਵਾਨ ਨੇ ਦੱਸਿਆ ਕਿ ਉਸ ਦਾ ਲਡ਼ਕਾ ਰੁਪੇਸ਼ ਘਰ ਦੇ ਬਾਹਰ ਪਟਾਕੇ ਚਲਾ ਰਿਹਾ ਸੀ ਤਾਂ ਪਟਾਕਾ ਚਲਾਉਂਦੇ ਸਮੇਂ ਅਚਾਨਕ ਉਸਦਾ ਮੂੰਹ ਝੁਲਸ ਗਿਆ। ਜਿਸ ਨੂੰ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿੱਥੇ ਡਿਊਟੀ ਡਾਕਟਰ ਜਸ਼ਨ ਵਲੋਂ ਮੁੱਢਲੇ ਇਲਾਜ ਤੋਂ ਬਾਅਦ ਉਸ ਨੂੰ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਵਿਖੇ ਰੈਫਰ ਕਰ ਦਿੱਤਾ ਗਿਆ ਹੈ।
ਪਿਛਲੀ ਖ਼ਬਰ 557 ਵੇਂ ਪ੍ਰਕਾਸ਼ ਪੁਰਬ ਮੌਕੇ ਪਾਵਨ ਨਗਰੀ ਵਿਖੇ ਸੰਗਤਾਂ ਲਈ ਹੋਣਗੇ ਪੁਖ਼ਤਾ ਪ੍ਰਬੰਧ-ਜਥੇਦਾਰ ਕਲਿਆਣ, ਬੀਬੀ ਰੂਹੀ ਅਗਲੀ ਖ਼ਬਰ ਬਾਵਾ ਲਾਲਵਾਨੀ ਪਬਲਿਕ ਸਕੂਲ ਦੀ ਮਾਇਰਾ ਸਹਿਗਲ ਆਈ.ਕਿਉ ਗਰੇਡ ਅਪ ਡਾਟ ਕਾਮ ਵਲੋਂ ਕਰਵਾਏ ਮੁਕਾਬਲੇ ’ਚ ਪਹਿਲੇ ਸਥਾਨ ’ਤੇ ਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।