10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਨਡਾਲਾ ਵਿਖੇ ਬਾਬਾ ਵਿਸ਼ਵਕਰਮਾ ਜੀ ਦਾ ਆਗਮਨ ਪੁਰਬ ਸ਼ਰਧਾ ਨਾਲ ਮਨਾਇਆ

ਨਡਾਲਾ, 9 ਨਵੰਬਰ (ਰਘਬਿੰਦਰ ਸਿੰਘ)-ਸ਼ਿਲਪ ਕਲਾ ਦੇ ਬਾਨੀ ਭਗਵਾਨ ਸ੍ਰੀ ਵਿਸ਼ਵਕਰਮਾ ਜੀ ਦੇ ਆਗਮਨ ਪੁਰਬ ਮੌਕੇ ਬਾਬਾ ਵਿਸ਼ਵਕਰਮਾ ਜੀ ਟੈਕਨੀਕਲ ਸੇਵਕ ਸਭਾ ਨਡਾਲਾ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਧਾਰਮਿਕ ਸਮਾਗਮ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ। ਇਸ ਸਬੰਧੀ ਨਡਾਲਾ ਦੇ ਸੁਭਾਨਪੁਰ ਰੋਡ ਸਥਿਤ ਪੈਟਰੋਲ ਪੰਪ ਦੇ ਸਾਹਮਣੇ ਗੁਰਦੁਆਰਾ ਬਾਬਾ ਵਿਸ਼ਵਕਰਮਾ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ।

ਅਜੀਤ ਡੈਸਕ 10-11-2026
ਨਡਾਲਾ, 9 ਨਵੰਬਰ (ਰਘਬਿੰਦਰ ਸਿੰਘ)-ਸ਼ਿਲਪ ਕਲਾ ਦੇ ਬਾਨੀ ਭਗਵਾਨ ਸ੍ਰੀ ਵਿਸ਼ਵਕਰਮਾ ਜੀ ਦੇ ਆਗਮਨ ਪੁਰਬ ਮੌਕੇ ਬਾਬਾ ਵਿਸ਼ਵਕਰਮਾ ਜੀ ਟੈਕਨੀਕਲ ਸੇਵਕ ਸਭਾ ਨਡਾਲਾ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਧਾਰਮਿਕ ਸਮਾਗਮ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ। ਇਸ ਸਬੰਧੀ ਨਡਾਲਾ ਦੇ ਸੁਭਾਨਪੁਰ ਰੋਡ ਸਥਿਤ ਪੈਟਰੋਲ ਪੰਪ ਦੇ ਸਾਹਮਣੇ ਗੁਰਦੁਆਰਾ ਬਾਬਾ ਵਿਸ਼ਵਕਰਮਾ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ। ਉਪਰੰਤ ਕਰਵਾਏ ਕੀਰਤਨ ਸਮਾਗਮ ਦੌਰਾਨ ਭਾਈ ਗੁਰਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ, ਭਾਈ ਜਗਤਾਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਨਿਸ਼ਾਨ ਸਿੰਘ ਸ਼ਾਨ ਕਵੀਸ਼ਰੀ ਜਥਾ ਹੈਬਤਪੁਰ ਤੇ ਢਾਡੀ ਮਨਜੀਤ ਸਿੰਘ ਆਜ਼ਾਦ ਅੰਮ੍ਰਿਤਸਰ ਵਾਲਿਆਂ ਨੇ ਗੁਰਬਾਣੀ ਕੀਰਤਨ ਅਤੇ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਪ੍ਰਧਾਨ ਪ੍ਰੀਤਮ ਸਿੰਘ, ਬਲਵਿੰਦਰ ਸਿੰਘ ਫੁੱਲ, ਹਰਚਰਨ ਸਿੰਘ ਖ਼ਾਲਸਾ, ਸੁਖਦੇਵ ਸਿੰਘ ਫੁੱਲ, ਮੋਹਨ ਸਿੰਘ, ਨਿਸ਼ਾਨ ਸਿੰਘ ਘੁੰਮਣ,ਰਾਜੂ ਗੁਪਤਾ, ਅਮਰੀਕ ਸਿੰਘ ਡੈਂਟਰ,ਰਘਬਿੰਦਰ ਸਿੰਘ,ਗੰਗਾ ਸਿੰਘ,ਮੋਹਨ ਸਿੰਘ,ਸਾਬੀ ਢਿੱਲੋਂ,ਵਿਕਰਮ ਸਿੰਘ, ਬੰਟੀ ਇਲੈਕਟ੍ਰੀਸ਼ਨ, ਰਵੀ ਗੁਪਤਾ, ਸੁਖਜਿੰਦਰ ਸਿੰਘ ਘੱਗ, ਬਿੱਲਾ ਮੋਟਰ ਗੈਰੇਜ, ਧੂਪਡ਼ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ 15 ਨੂੰ ਸਜਾਈ ਜਾ ਰਹੀ 26ਵੀਂ ਪੈਦਲ ਯਾਤਰਾ ਦੀਆਂ ਤਿਆਰੀਆਂ ਨੂੰ ਲੈ ਕੇ ਧਾਰਮਿਕ ਜਥੇਬੰਦੀਆਂ ਦੀ ਮੀਟਿੰਗ ਅਗਲੀ ਖ਼ਬਰ ਸਟੇਟ ਗੁਰਦੁਆਰਾ ਸਾਹਿਬ ਵਿਖੇ ਬੰਦੀ ਛੋਡ਼ ਦਿਵਸ ਸੰਬੰਧੀ ਸਮਾਗਮ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।