12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਨਗਰ ਪੰਚਾਇਤ ਸ਼ਾਹਕੋਟ ਦੇ ਮੈਂਬਰ ਪ੍ਰਵੀਨ ਗਰੋਵਰ ਨੂੰ ਸਦਮਾ-ਪਿਤਾ ਦਾ ਦਿਹਾਂਤ

ਸ਼ਾਹਕੋਟ, 11 ਨਵੰਬਰ (ਨਗਿੰਦਰ ਸਿੰਘ ਬਾਂਸਲ)- ਅਰੋੜਾ ਮਹਾਂਸਭਾ ਸ਼ਾਹਕੋਟ ਦੇ ਪ੍ਰਧਾਨ ਤੇ ਨਗਰ ਪੰਚਾਇਤ ਸ਼ਾਹਕੋਟ ਦੇ ਮੈਂਬਰ ਪ੍ਰਵੀਨ ਗਰੋਵਰ ਤੇ ਰਵੀ ਗਰੋਵਰ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ ਜਦ ਉਨ੍ਹਾਂ ਦੇ ਪਿਤਾ ਰਜਿੰਦਰ ਕੁਮਾਰ ਗਰੋਵਰ ਅੱਜ ਸਵੇਰੇ ਅਕਾਲ ਚਲਾਣਾ ਕਰ ਗਏ। ਉਨ੍ਹਾਂ ਦਾ ਅੰਤਿਮ ਸੰਸਕਾਰ ਮੋਗਾ ਰੋਡ ਸਥਿਤ ਸਵਰਗ ਆਸ਼ਰਮ ਵਿਖੇ ਗਮਗੀਨ ਮਾਹੌਲ ’ਚ ਕਰ ਦਿੱਤਾ ਗਿਆ।

ਅਜੀਤ ਡੈਸਕ 12-11-2026
ਸ਼ਾਹਕੋਟ, 11 ਨਵੰਬਰ (ਨਗਿੰਦਰ ਸਿੰਘ ਬਾਂਸਲ)- ਅਰੋੜਾ ਮਹਾਂਸਭਾ ਸ਼ਾਹਕੋਟ ਦੇ ਪ੍ਰਧਾਨ ਤੇ ਨਗਰ ਪੰਚਾਇਤ ਸ਼ਾਹਕੋਟ ਦੇ ਮੈਂਬਰ ਪ੍ਰਵੀਨ ਗਰੋਵਰ ਤੇ ਰਵੀ ਗਰੋਵਰ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ ਜਦ ਉਨ੍ਹਾਂ ਦੇ ਪਿਤਾ ਰਜਿੰਦਰ ਕੁਮਾਰ ਗਰੋਵਰ ਅੱਜ ਸਵੇਰੇ ਅਕਾਲ ਚਲਾਣਾ ਕਰ ਗਏ। ਉਨ੍ਹਾਂ ਦਾ ਅੰਤਿਮ ਸੰਸਕਾਰ ਮੋਗਾ ਰੋਡ ਸਥਿਤ ਸਵਰਗ ਆਸ਼ਰਮ ਵਿਖੇ ਗਮਗੀਨ ਮਾਹੌਲ ’ਚ ਕਰ ਦਿੱਤਾ ਗਿਆ। ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਪੁੱਤਰਾਂ ਪ੍ਰਵੀਨ ਗਰੋਵਰ ਤੇ ਰਵੀ ਗਰੋਵਰ ਨੇ ਦਿਖਾਈ। ਉਹ 81 ਸਾਲ ਦੇ ਸਨ ਤੇ ਪਿਛਲੇ ਕੁੱਝ ਦਿਨਾਂ ਤੋਂ ਬਿਮਾਰ ਸਨ। ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਬਲਵੀਰ ਸਿੰਘ ਪਾਲਾ ਜਲਾਲਪੁਰ, ਪਰਮਿੰਦਰ ਸਿੰਘ ਪੰਡੋਰੀ ਸਾਬਕਾ ਇੰਚਾਰਜ, ਹਰਜਿੰਦਰ ਸਿੰਘ ਸੀਚੇਵਾਲ ਵਾਈਸ ਚੇਅਰਮੈਨ ਬੈਕਫਿੰਕੋ, ਗੁਲਜ਼ਾਰ ਸਿੰਘ ਥਿੰਦ ਪ੍ਰਧਾਨ ਨਗਰ ਪੰਚਾਇਤ ਸ਼ਾਹਕੋਟ, ਸਵਿੰਦਰ ਸਿੰਘ ਸੋਨੂੰ ਚੇਅਰਮੈਨ ਮਾਰਕੀਟ ਕਮੇਟੀ ਸ਼ਾਹਕੋਟ, ਪਰਬਤਪਾਲ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਲੋਹੀਆਂ ਖ਼ਾਸ, ਬਲਕਾਰ ਸਿੰਘ ਚੱਠਾ ਸਾਬਕਾ ਚੇਅਰਮੈਨ, ਸਤੀਸ਼ ਰਿਹਾਨ ਸਾਬਕਾ ਪ੍ਰਧਾਨ ਨਗਰ ਪੰਚਾਇਤ, ਦਵਿੰਦਰ ਸਿੰਘ ਆਹਲੂਵਾਲੀਆ ਚੇਅਰਮੈਨ ‘ਸੇਵਾ’, ਸੁਨੀਲ ਉੱਪਲ, ਰਜਿੰਦਰ ਸਿੰਘ ਸ਼ੇਰਾ ਸਰਪੰਚ, ਰੈਡ ਰੀਬਨ ਕਲੱਬ ਦੇ ਪ੍ਰਧਾਨ ਰਮਨ ਗੁਪਤਾ, ਡਾ. ਨਰੇਸ਼ ਸੱਗੂ, ਸਰਬਜੀਤ ਸਿੰਘ ਮੁੱਤੀ ਸਰਪੰਚ ਨਵਾਂ ਕਿਲਾ, ਡਾ. ਅਰਵਿੰਦਰ ਸਿੰਘ ਰੂਪਰਾ ਸਾਬਕਾ ਪ੍ਰਧਾਨ, ਮੇਜਰ ਸਿੰਘ ਮੰਡ, ਤਰਲੋਕ ਸਿੰਘ ਰੂਪਰਾ, ਸ਼ਿਵ ਨਰਾਇਣ ਗੁਪਤਾ, ਧਰਮਵੀਰ ਅਰੋੜਾ, ਸਾਹਿਲ ਵਡੈਹਰਾ, ਸ਼ੈਂਟੀ ਚਾਵਲਾ, ਰਾਜਾ ਅਰੋੜਾ, ਦਰਸ਼ਨ ਅਰੋੜਾ, ਪਰਮਜੀਤ ਕੌਰ ਬਾਜਾਜ ਐਮ.ਸੀ., ਰਾਜੇਸ਼ ਪਰਾਸ਼ਰ ਪ੍ਰਧਾਨ ਦੁਸਹਿਰਾ ਕਮੇਟੀ, ਸੁਰਿੰਦਰ ਕੁਮਾਰ ਤੇਜੀ, ਰਾਕੇਸ਼ ਖਹਿਰਾ, ਦੀਪਕ ਸੋਬਤੀ ਆਰ.ਏ., ਬਹਾਦਰ ਸਿੰਘ ਖ਼ਾਲਸਾ, ਜਸਵੀਰ ਸਿੰਘ ਸਿੰਧੜ, ਅਮਿਤ ਮਲਹੋਤਰਾ, ਸੁਰਿੰਦਰ ਸਿੰਘ ਪ ਦਮ, ਕਾਮਰੇਡ ਮਲਕੀਤ ਸਿੰਘ, ਲਖਵਿੰਦਰ ਸਿੰਘ ਸੋਖੀ, ਐਡਵੋਕੇਟ ਸ਼ਿਵਕਰਨ ਮਲਹੋਤਰ, ਆਸ਼ੋਕ ਮਿੱਤਲ, ਸੁਰਿੰਦਰ ਕੁਮਾਰ ਵਿੱਗ ,ਜਸਪਾਲ ਸਿੰਘ ਮਿਗਲਾਣੀ, ਅਨਿਲ ਅਗਰਵਾਲ ਚੇਅਰਮੈਨ ਟ੍ਰੇਡ ਵਿੰਗ, ਰਵੀਸ਼ ਗੋਇਲ, ਗੁਰਪ੍ਰੀਤ ਸਿੰਘ ਗੋਪੀ, ਅੰਮ੍ਰਿਤ ਲਾਲ ਕਾਕਾ ਪ੍ਰਧਾਨ ਸਵਰਗ ਆਸ਼ਰਮ ਕਮੇਟੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮਜ਼ਦੂਰ ਵਰਗ ਦੇ ਦੇਸ਼ ਦੀ ਆਰਥਿਕਤਾ ਤੇ ਵਿਕਾਸ ’ਚ ਪਾਏ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ-ਰਾਣਾ ਗੁਰਜੀਤ ਸਿੰਘ ਅਗਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ 23 ਨੂੰ ਸਜਾਏ ਜਾਣ ਵਾਲੇ ਨਗਰ ਕੀਰਤਨ ਮੌਕੇ ਸੁਲਤਾਨਪੁਰ ਲੋਧੀ ’ਚ ਛੁੱਟੀ ਕੀਤੀ ਜਾਵੇ-ਜਥੇਬੰਦੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।