13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਨਿਊ ਸਨਫ਼ਲਾਵਰ ਸਕੂਲ ਦਾ ਸੱਭਿਆਚਾਰਕ ਤੇ ਇਨਾਮ ਵੰਡ ਸਮਾਗਮ 14 ਨੂੰ

ਫਗਵਾਡ਼ਾ, 12 ਨਵੰਬਰ (ਹਰਜੋਤ ਸਿੰਘ ਚਾਨਾ)- ਨਿਊ ਸਨਫਲਾਵਰ ਹਾਈ ਸਕੂਲ ਵਲੋਂ 14 ਨਵੰਬਰ ਦਿਨ ਸਨਿਚਰਵਾਰ ਨੂੰ ਸਾਲਾਨਾ ਸੱਭਿਆਚਾਰਕ ਤੇ ਇਨਾਮ ਵੰਡ ਸਮਾਰੋਹ ਸਵੇਰੇ 10 ਵਜੇ ਕਰਵਾਇਆ ਜਾ ਰਿਹਾ ਹੈ, ਜਿਸ ’ਚ ਮੁੱਖ ਮਹਿਮਾਨ ਵਜੋਂ ਐਸ. ਪੀ.

ਅਜੀਤ ਡੈਸਕ 13-11-2026
ਫਗਵਾਡ਼ਾ, 12 ਨਵੰਬਰ (ਹਰਜੋਤ ਸਿੰਘ ਚਾਨਾ)- ਨਿਊ ਸਨਫਲਾਵਰ ਹਾਈ ਸਕੂਲ ਵਲੋਂ 14 ਨਵੰਬਰ ਦਿਨ ਸਨਿਚਰਵਾਰ ਨੂੰ ਸਾਲਾਨਾ ਸੱਭਿਆਚਾਰਕ ਤੇ ਇਨਾਮ ਵੰਡ ਸਮਾਰੋਹ ਸਵੇਰੇ 10 ਵਜੇ ਕਰਵਾਇਆ ਜਾ ਰਿਹਾ ਹੈ, ਜਿਸ ’ਚ ਮੁੱਖ ਮਹਿਮਾਨ ਵਜੋਂ ਐਸ.ਪੀ. ਮੇਜਰ ਸਿੰਘ ਢੱਡਾ ਸ਼ਾਮਿਲ ਹੋਣਗੇ। ਸਮਾਗਮ ਦੌਰਾਨ ਸਕੂਲ ਦੇ ਵਿਦਿਆਰਥੀਆਂ ਵਲੋਂ ਰੰਗਾ-ਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਜਾਣਗੇ, ਜਿਨ੍ਹਾਂ ’ਚ ਨਾਚ, ਸੰਗੀਤ ਤੇ ਹੋਰ ਮਨਮੋਹਕ ਪੇਸ਼ਕਾਰੀਆਂ ਸ਼ਾਮਿਲ ਹੋਣਗੀਆਂ। ਇਸ ਦੇ ਨਾਲ ਹੀ ਪਡ਼੍ਹਾਈ, ਖੇਡਾਂ ਤੇ ਹੋਰ ਗਤੀਵਿਧੀਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਸਕੂਲ ਪ੍ਰਿੰ. ਰੌਬਿਨ ਸਿੰਘ, ਸਕੂਲ ਦੀ ਚੇਅਰਪਰਸਨ ਜਸਵਿੰਦਰ ਕੌਰ, ਸਕੱਤਰ ਹਰਕਿਰਪਾਲ ਸਿੰਘ ਬਾਜਵਾ ਅਤੇ ਡਾ. ਰਾਧਿਕਾ (ਦ ਡੈਂਟਲ ਹੱਬ) ਵਲੋਂ ਸਮੂਹ ਮਾਪਿਆਂ ਨੂੰ ਇਸ ਸਮਾਰੋਹ ’ਚ ਸ਼ਾਮਿਲ ਹੋਣ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਸੰਤ ਬਾਬਾ ਪ੍ਰਤਾਪ ਸਿੰਘ ਦੀ ਸਾਲਾਨਾ ਬਰਸੀ ਸੰਬੰਧੀ ਸਮਾਗਮ 21 ਨੂੰ ਅਗਲੀ ਖ਼ਬਰ ਭੁਲੱਥ ’ ਚ ਨਾਇਬ ਤਹਿਸੀਲਦਾਰ ਤਰਸੇਮ ਲਾਲ ਨੇ ਚਾਰਜ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।