ਗਿਆਨੀ ਜਸਵਿੰਦਰ ਸਿੰਘ ਸ਼ਾਂਤ ਦੀ ਬਰਸੀ ਸੰਬੰਧੀ ਸੈਫਲਾਬਾਦ ’ਚ ਸਮਾਗਮ 14 ਨੂੰ-ਬਾਬਾ ਲੀਡਰ ਸਿੰਘ
ਕਪੂਰਥਲਾ, 12 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਉੱਘੇ ਬੁਲਾਰੇ ਤੇ ਵਿਦਵਾਨ ਢਾਡੀ ਗਿਆਨੀ ਜਸਵਿੰਦਰ ਸਿੰਘ ਸ਼ਾਂਤ ਦੀ ਬਰਸੀ ਸਬੰਧੀ 14 ਨਵੰਬਰ ਨੂੰ ਗੁਰਦੁਆਰਾ ਗੁਰਸਰ ਸਾਹਿਬ ਪਾਤਿਸ਼ਾਹੀ ਛੇਵੀਂ ਸੈਫਲਾਬਾਦ ਵਿਚ ਇਕ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਲੀਡਰ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਸੈਫਲਾਬਾਦ ਵਾਲਿਆਂ ਨੇ ਦੱਸਿਆ ਕਿ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਸਵੇਰੇ 10 ਵਜੇ ਧਾਰਮਿਕ ਸਮਾਗਮ ਹੋਵੇਗਾ, ਜਿਸ ਵਿਚ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਜਿੰਦਰ ਸਿੰਘ ਮੋਨੀ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋਡ਼ਨਗੇ, ਉਪਰੰਤ ਜਥੇ.
ਗਿਆਨੀ ਜਸਵਿੰਦਰ ਸਿੰਘ ਸ਼ਾਂਤ ਦੀ ਤਸਵੀਰ
13-11-2026