ਐਡਵੋਕੇਟ ਘੁੰਮਣ ਨੂੰ ਵਿਧਾਨ ਸਭਾ ਚੋਣਾਂ ਲਈ ਟਿਕਟ ਮਿਲਣ ’ਤੇ ਚੇਅਰਮੈਨ ਬਿਕਰਮਜੀਤ ਸਿੰਘ ਕੋਹਾਡ਼ ਨੇ ਜਤਾਈ ਖ਼ੁਸ਼ੀ
ਢਿਲਵਾਂ, 14 ਨਵੰਬਰ (ਪ੍ਰਵੀਨ ਕੁਮਾਰ)-ਆਮ ਆਦਮੀ ਪਾਰਟੀ ਵਲੋਂ ਹਲਕਾ ਭੁਲੱਥ ਤੋਂ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੂੰ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਉਮੀਦਵਾਰ ਐਲਾਨੇ ਜਾਣ ’ਤੇ ਮਾਰਕੀਟ ਕਮੇਟੀ ਢਿਲਵਾਂ ਦੇ ਚੇਅਰਮੈਨ ਬਿਕਰਮਜੀਤ ਸਿੰਘ ਕੋਹਾਡ਼ ਨੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਹਰਸਿਮਰਨ ਸਿੰਘ ਘੁੰਮਣ ਨੂੰ ਉਮੀਦਵਾਰ ਐਲਾਨਣਾ ਖ਼ੁਸ਼ੀ ਦੀ ਗੱਲ ਹੈ।
ਅਜੀਤ ਡੈਸਕ
15-11-2026