15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਹਲਕਾ ਭੁਲੱਥ ਦੇ ਅਕਾਲੀ ਵਰਕਰਾਂ ਦੀ ਹਮੇਸ਼ਾ ਰਿਣੀ ਰਹਾਂਗੀ ਜੋ ਮੇਰੇ ਹਰ ਫ਼ੈਸਲੇ ਨਾਲ ਖਡ਼ਦੇ ਹਨ - ਬੀਬੀ ਜਗੀਰ ਕੌਰ

ਬੇਗੋਵਾਲ, 15 ਨਵੰਬਰ (ਸੁਖਜਿੰਦਰ ਸਿੰਘ)-ਹਲਕਾ ਭੁਲੱਥ ਦੇ ਅਕਾਲੀ ਵਰਕਰਾਂ ਦੀ ਮੈਂ ਹਮੇਸ਼ਾ ਰਿਣੀ ਰਹਾਂਗੀ, ਜੋ ਮੇਰੇ ਹਰ ਫ਼ੈਸਲੇ ਦੇ ਨਾਲ ਖਡ਼ਦੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਮੁਡ਼ ਅਕਾਲੀ ਦਲ ਵਿਚ ਸ਼ਾਮਿਲ ਹੋਣ ਉਪਰੰਤ ਬੇਗੋਵਾਲ ਵਿਖੇ ਠਾਠਾ ਮਾਰਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਹੇ, ਬੀਬੀ ਜਗੀਰ ਕੌਰ ਨੇ ਕਿਹਾ ਕਿ ਹਲਕਾ ਭੁਲੱਥ ਵਿਚ ਜੋ ਵੀ ਵਿਕਾਸ ਕਾਰਜ ਹੋਏ ਹਨ, ਉਹ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਹੋਏ ਹਨ।

ਅਜੀਤ ਡੈਸਕ 16-11-2026
ਬੇਗੋਵਾਲ, 15 ਨਵੰਬਰ (ਸੁਖਜਿੰਦਰ ਸਿੰਘ)-ਹਲਕਾ ਭੁਲੱਥ ਦੇ ਅਕਾਲੀ ਵਰਕਰਾਂ ਦੀ ਮੈਂ ਹਮੇਸ਼ਾ ਰਿਣੀ ਰਹਾਂਗੀ, ਜੋ ਮੇਰੇ ਹਰ ਫ਼ੈਸਲੇ ਦੇ ਨਾਲ ਖਡ਼ਦੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਮੁਡ਼ ਅਕਾਲੀ ਦਲ ਵਿਚ ਸ਼ਾਮਿਲ ਹੋਣ ਉਪਰੰਤ ਬੇਗੋਵਾਲ ਵਿਖੇ ਠਾਠਾ ਮਾਰਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਹੇ, ਬੀਬੀ ਜਗੀਰ ਕੌਰ ਨੇ ਕਿਹਾ ਕਿ ਹਲਕਾ ਭੁਲੱਥ ਵਿਚ ਜੋ ਵੀ ਵਿਕਾਸ ਕਾਰਜ ਹੋਏ ਹਨ, ਉਹ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਹੋਏ ਹਨ। ਇਸ ਮੌਕੇ ਯੁਵਰਾਜ ਭੁਪਿੰਦਰ ਸਿੰਘ, ਡਾ. ਰਜਨੀਤ ਕੌਰ ਬਾਵਾ, ਨਿਰਮਲ ਸਿੰਘ ਪੱਤਡ਼ ਪ੍ਰਧਾਨ ਗੁਰਦੁਆਰਾ ਦੇਵੀ ਤਲਾਬ, ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਜਰਨੈਲ ਸਿੰਘ ਡੋਗਰਾਂਵਾਲਾ, ਜ਼ਿਲ੍ਹਾ ਯੋਜਨਾ ਕਮੇਟੀ ਕਪੂਰਥਲਾ ਦੇ ਸਾਬਕਾ ਪ੍ਰਧਾਨ ਅਮਰਬੀਰ ਸਿੰਘ ਲਾਲੀ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ, ਸਾਬਕਾ ਹਲਕਾ ਇੰਚਾਰਜ ਐਡਵੋਕੇਟ ਪਰਮਜੀਤ ਸਿੰਘ, ਸਾਬਕਾ ਪ੍ਰਧਾਨ ਦਵਿੰਦਰ ਸਿੰਘ ਢੱਪਈ ਤੇ ਹਰਜੀਤ ਸਿੰਘ ਵਾਲੀਆ, ਸੀਨੀਅਰ ਅਕਾਲੀ ਦਵਿੰਦਰਪਾਲ ਸਿੰਘ ਚਾਹਲ ਤੇ ਠੇਕੇਦਾਰ ਕੁਲਵਿੰਦਰ ਸਿੰਘ, ਸੁਖਵਿੰਦਰ ਸਿੰਘ ਨਵਾਂ ਪਿੰਡ ਭੱਠੇ, ਅਰਨੀਤਬੀਰ ਸਿੰਘ ਢੀਂਡਸਾ, ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ. ਵਿੰਗ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਜੀਆ ਲਾਲ ਨਾਹਰ, ਅਕਾਲੀ ਦਲ ਦੀ ਜਨਰਲ ਕੌਂਸਲਰ ਦੇ ਮੈਂਬਰ ਜਗਜੀਤ ਸਿੰਘ ਸ਼ੰਮੀ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤਨਵੀਰ ਸਿੰਘ ਰੰਧਾਵਾ, ਬਲਾਕ ਪ੍ਰਧਾਨ ਅਜੈ ਬਬਲਾ, ਅਕਾਲੀ ਆਗੂ ਟੀਟੂ ਮਾਹਲਾ, ਅਕਾਲੀ ਆਗੂ ਸੁਖਜੀਤ ਸਿੰਘ ਢੱਪਈ, ਸੁਲਤਾਨਪੁਰ ਲੋਧੀ ਦੇ ਸੀਨੀਅਰ ਅਕਾਲੀ ਆਗੂ ਦਿਲਬਾਗ ਸਿੰਘ ਗਿੱਲ, ਗੁਰਦਿਆਲ ਸਿੰਘ ਖਾਲਸਾ, ਮਨਿੰਦਰ ਸਿੰਘ ਸੋਨੂੰ ਵਾਲੀਆ, ਬਲਾਕ ਪ੍ਰਧਾਨ ਹਰਜਿੰਦਰ ਸਿੰਘ ਖਾਨੋਵਾਲ, ਇੰਜ: ਸੁਖਜੀਤ ਸਿੰਘ, ਲਖਵਿੰਦਰ ਸਿੰਘ ਵਿਜੋਲਾ, ਮਨਪ੍ਰੀਤ ਸਿੰਘ ਰਿੱਕੀ, ਪਰਮਜੀਤ ਸਿੰਘ ਮਠਾਰੂ, ਗੁਰਮੇਲ ਸਿੰਘ ਭੁਲੱਥ, ਗੁਰਦੀਪ ਸਿੰਘ ਤੁਲੀ, ਬਲਵਿੰਦਰ ਸਿੰਘ ਡੋਗਰਾਂਵਾਲਾ, ਗੁਰਮੇਜ ਸਿੰਘ ਸਾਬਕਾ ਸਰਪੰਚ ਤਲਵਾਡ਼ਾ, ਜਸਪ੍ਰੀਤ ਸਿੰਘ ਮੈਕੀ, ਰਮਨ ਬੇਗੋਵਾਲ, ਪਰਮਜੀਤ ਸਿੰਘ, ਬਿੱਕਰ ਸਰਪੰਚ ਅਵਾਣ, ਪਰਮਜੀਤ ਸਿੰਘ ਜੱਬੋਵਾਲ, ਗੁਰਦੇਵ ਸਿੰਘ ਈਸਰਬੁੱਚਾ, ਕਰਨੈਲ ਸਿੰਘ ਨਡਾਲੀ, ਪਰਮਜੀਤ ਸਿੰਘ ਦਿਆਲਪੁਰ, ਬਲਜੀਤ ਸਿੰਘ ਹਮੀਰਾ, ਐਡਵੋਕੇਟ (ਬਾਕੀ ਸਫ਼ਾ 8 ’ਤੇ)
ਪਿਛਲੀ ਖ਼ਬਰ ਨੌਜਵਾਨ ਦੀ ਮੌਤ ਦੇ ਮਾਮਲੇ ’ ਚ ਪਰਿਵਾਰ ਵਲੋਂ ਨਡਾਲਾ ਚੌਕ ਵਿਖੇ ਚੱਕਾ ਜਾਮ ਇਨਸਾਫ਼ ਦੀ ਮੰਗ ਨੂੰ ਲੈ ਕੇ ਘੰਟਿਆਂਬੱਧੀ ਦਿੱ... ਅਗਲੀ ਖ਼ਬਰ ਆਰ . ਸੀ . ਐਫ . ਦੇ ਪਹਿਲਵਾਨ ਕਰਨ ਕੰਬੋਜ ਦੀ ਕਾਮਨਵੈਲਥ ਕੁਸ਼ਤੀ ਚੈਂਪੀਅਨਸ਼ਿਪ ਲਈ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।