16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੂੰ ਪਾਰਟੀ ਉਮੀਦਵਾਰ

ਢਿਲਵਾਂ, 16 ਨਵੰਬਰ (ਗੋਬਿੰਦ ਸੁਖੀਜਾ)-ਆਮ ਆਦਮੀ ਪਾਰਟੀ ਹਾਈਕਮਾਨ ਵਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭੁਲੱਥ ਵਿਧਾਨ ਸਭਾ ਹਲਕੇ ਤੋਂ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੂੰ ਪਾਰਟੀ ਉਮੀਦਵਾਰ ਐਲਾਨੇ ਜਾਣ ’ਤੇ ਹਲਕੇ ਦੇ ਵਰਕਰਾਂ ਤੇ ਵੋਟਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਵਿੱਕੀ ਭੰਮਰਾ ਕੁਆਰਡੀਨੇਟਰ ਬਲਾਕ ਢਿਲਵਾਂ ਪ੍ਰਧਾਨ, ਕੁਲਦੀਪ ਪਾਠਕ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਢਿਲਵਾਂ ਨੇ ਦੱਸਿਆ ਕਿ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੂੰ ਵੱਡੀ ਲੀਡ ਨਾਲ ਜਿਤਾਵਾਂਗੇ।

ਵਿੱਕੀ ਭੰਮਰਾ ਦੀ ਤਸਵੀਰ, ਕੁਲਦੀਪ ਪਾਠਕ ਸਾਬਕਾ ਚੇਅਰਮੈਨ 17-11-2026
ਢਿਲਵਾਂ, 16 ਨਵੰਬਰ (ਗੋਬਿੰਦ ਸੁਖੀਜਾ)-ਆਮ ਆਦਮੀ ਪਾਰਟੀ ਹਾਈਕਮਾਨ ਵਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭੁਲੱਥ ਵਿਧਾਨ ਸਭਾ ਹਲਕੇ ਤੋਂ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੂੰ ਪਾਰਟੀ ਉਮੀਦਵਾਰ ਐਲਾਨੇ ਜਾਣ ’ਤੇ ਹਲਕੇ ਦੇ ਵਰਕਰਾਂ ਤੇ ਵੋਟਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਵਿੱਕੀ ਭੰਮਰਾ ਕੁਆਰਡੀਨੇਟਰ ਬਲਾਕ ਢਿਲਵਾਂ ਪ੍ਰਧਾਨ, ਕੁਲਦੀਪ ਪਾਠਕ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਢਿਲਵਾਂ ਨੇ ਦੱਸਿਆ ਕਿ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੂੰ ਵੱਡੀ ਲੀਡ ਨਾਲ ਜਿਤਾਵਾਂਗੇ। ਉਨ੍ਹਾਂ ਇਸ ਮੌਕੇ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੂੰ ਵਧਾਈ ਦਿੰਦਿਆਂ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ ।
ਪਿਛਲੀ ਖ਼ਬਰ ਗੁਰਦੁਆਰਾ ਟਾਹਲੀ ਸਾਹਿਬ ਬਲੇਰਖਾਨਪੁਰ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ ਅਗਲੀ ਖ਼ਬਰ ਭੁਲੱਥ ਵਿਖੇ 22 ਨਵੰਬਰ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ‘ਤੁਲਸੀ ਵਿਆਹ’

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।