17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ

ਕਪੂਰਥਲਾ, 17 ਨਵੰਬਰ (ਸਡਾਨਾ)-ਥਾਣਾ ਸਦਰ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਪ੍ਰਾਪਤ ਵੇਰਵੇ ਅਨੁਸਾਰ ਪੁਲਿਸ ਪਾਰਟੀ ਨੇ ਸੁਖਾਣੀ ਪੁਲੀ ਨੇਡ਼ੇ ਕਥਿਤ ਦੋਸ਼ੀ ਮੁਹੰਮਦ ਸ਼ਰੀਫ਼ ਵਾਸੀ ਸੁੰਨਡ਼ਵਾਲ ਡੇਰੇ ਨੂੰ ਰੋਕ ਕੇ ਜਦੋਂ ਉਸ ਦੀ ਜਾਂਚ ਕੀਤੀ ਤਾਂ ਉਕਤ ਵਿਅਕਤੀ ਪਾਸੋਂ 65 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆ।

ਅਜੀਤ ਡੈਸਕ 18-11-2026
ਕਪੂਰਥਲਾ, 17 ਨਵੰਬਰ (ਸਡਾਨਾ)-ਥਾਣਾ ਸਦਰ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਪ੍ਰਾਪਤ ਵੇਰਵੇ ਅਨੁਸਾਰ ਪੁਲਿਸ ਪਾਰਟੀ ਨੇ ਸੁਖਾਣੀ ਪੁਲੀ ਨੇਡ਼ੇ ਕਥਿਤ ਦੋਸ਼ੀ ਮੁਹੰਮਦ ਸ਼ਰੀਫ਼ ਵਾਸੀ ਸੁੰਨਡ਼ਵਾਲ ਡੇਰੇ ਨੂੰ ਰੋਕ ਕੇ ਜਦੋਂ ਉਸ ਦੀ ਜਾਂਚ ਕੀਤੀ ਤਾਂ ਉਕਤ ਵਿਅਕਤੀ ਪਾਸੋਂ 65 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆ। ਜਿਸ ਤਹਿਤ ਉਕਤ ਵਿਅਕਤੀ ਵਿਰੁੱਧ ਥਾਣਾ ਸਦਰ ਵਿਖੇ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਪਿਛਲੀ ਖ਼ਬਰ ਫਗਵਾਡ਼ਾ ’ਚ ਜਨਗਣਨਾ ਦੇ ਦੂਜੇ ਪਡ਼ਾਅ ਦੀਆਂ ਤਿਆਰੀਆਂ ਤੇਜ਼ 1 ਦਸੰਬਰ ਤੋਂ 4 ਜਨਵਰੀ ਤੱਕ ਘਰ-ਘਰ ਜਾ ਕੇ ਜਾਣਕਾਰੀ ਇਕੱਠੀ... ਅਗਲੀ ਖ਼ਬਰ ਅੰਡਰ-19 ਏਸ਼ੀਆ ਕੱਪ ਵਿਚ 11 ਵਿਕਟਾਂ ਹਾਸਿਲ ਕਰਕੇ ਮੋਰਿੰਡਾ ਪਰਤੇ ਇਸ਼ਾਨ ਸੂਦ ਦਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।