ਮੰਗਾਂ ਨੂੰ ਲੈ ਕੇ ਐਲ.ਆਈ.ਸੀ. ਪੈਨਸ਼ਨਰਾਂ ਵਲੋਂ ਰੋਸ ਰੈਲੀ
ਜਲੰਧਰ, 18 ਨਵੰਬਰ (ਸ਼ਿਵ)-ਭਾਰਤੀ ਜੀਵਨ ਬੀਮਾ ਨਿਗਮ (ਐਲਆਈਸੀ) ਦੇ ਸੇਵਾਮੁਕਤ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਜਥੇਬੰਦੀ ਐਲਆਈਸੀ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਆਪਣੀਆਂ ਮੰਗਾਂ ਦੇ ਹੱਕ ਵਿਚ ਰੋਸ ਰੈਲੀ ਕੀਤੀ ਗਈ। ਇਸ ਦੌਰਾਨ ਸੈਂਕੜੇ ਪੈਨਸ਼ਨਰਾਂ ਨੇ ਇਕੱਠੇ ਹੋ ਕੇ ਸਰਕਾਰ ਤੇ ਐਲਆਈਸੀ ਪ੍ਰਬੰਧਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਗੁਰੂ ਨਾਨਕਪੁਰਾ ਫਾਟਕ ਨੇੜੇ ਲੱਗੇ ਜਾਮ ਦੇ ਵੱਖ-ਵੱਖ ਦਿ੍ਸ਼।
19-11-2026