ਬੀਬੀ ਅਮਰ ਕੌਰ ਨਮਿਤ ਅੰਤਿਮ ਅਰਦਾਸ ਅੱਜ
ਨਡਾਲਾ, 20 ਨਵੰਬਰ (ਰਘਬਿੰਦਰ ਸਿੰਘ)-ਲੰਘੇ ਦਿਨੀਂ ਬਲਾਕ ਸੰਮਤੀ ਮੈਂਬਰ ਸਹਿਜਪਾਲ ਸਿੰਘ ਚੀਮਾ ਦੇ ਦਾਦੀ ਬੀਬੀ ਅਮਰ ਕੌਰ ਪਤਨੀ ਸਵਰਗਵਾਸੀ ਸੂਬੇਦਾਰ ਜੀਵਨ ਸਿੰਘ ਵਾਸੀ ਪਿੰਡ ਰਾਏਪੁਰ ਅਰਾਈਆ ਪਰਲੋਕ ਸਿਧਾਰ ਗਏ ਸਨ। ਉਨ੍ਹਾਂ ਦੀ ਆਤਮਿਕ ਸ਼ਾਂਤੀ ਨਮਿਤ ਭੋਗ ਤੇ ਅੰਤਿਮ ਅਰਦਾਸ 21 ਨਵੰਬਰ ਸਵੇਰੇ 12 ਵਜੇ ਉਨ੍ਹਾਂ ਦੇ ਗ੍ਰਹਿ ਪਿੰਡ ਰਾਏਪੁਰ ਅਰਾਈਆਂ ਵਿਖੇ ਪੈਣਗੇ।
ਅਜੀਤ ਡੈਸਕ
21-11-2026