23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਜੇਲ੍ਹ ’ਚ ਹੋਈ ਲਡ਼ਾਈ ਦੇ ਮਾਮਲੇ ਤਹਿਤ ਚਾਰ ਵਿਰੁੱਧ ਕੇਸ ਦਰਜ

ਕਪੂਰਥਲਾ, 22 ਨਵੰਬਰ (ਸਡਾਨਾ)-ਮਾਡਰਨ ਜੇਲ੍ਹ ’ਚ ਹੋਈ ਲਡ਼ਾਈ ਦੇ ਮਾਮਲੇ ਸਬੰਧੀ ਥਾਣਾ ਕੋਤਵਾਲੀ ਪੁਲਿਸ ਨੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਧੀਰਜ ਕੁਮਾਰ ਦੀ ਸ਼ਿਕਾਇਤ ’ਤੇ 4 ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ। ਜੇਲ੍ਹ ਅਧਿਕਾਰੀ ਨੇ ਆਪਣੀ ਸ਼ਿਕਾਇਤ ’ਚ ਦੱਸਿਆ ਕਿ ਕਥਿਤ ਦੋਸ਼ੀ ਮਨਪ੍ਰੀਤ ਚੌਧਰੀ ਵਾਸੀ ਦੋਰਾਹਾ, ਧਰਮਵੀਰ ਉਰਫ ਬੰਟੀ ਵਾਸੀ ਦੋਰਾਹਾ, ਗਗਨ ਗਰੋਵਰ ਵਾਸੀ ਸਾਨੇਵਾਲ ਤੇ ਦੀਵਾਨ ਸਿੰਘ ਵਾਸੀ ਅੰਮ੍ਰਿਤਸਰ ਵਲੋਂ ਜੇਲ੍ਹ ਅੰਦਰ ਲਡ਼ਾਈ ਝਗਡ਼ਾ ਕੀਤਾ ਗਿਆ, ਜਿਸ ਤਹਿਤ ਕੋਤਵਾਲੀ ਪੁਲਿਸ ਨੇ ਉਕਤ ਚਾਰਾਂ ਹਵਾਲਾਤੀਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਏ.

ਅਜੀਤ ਡੈਸਕ 23-11-2026
ਕਪੂਰਥਲਾ, 22 ਨਵੰਬਰ (ਸਡਾਨਾ)-ਮਾਡਰਨ ਜੇਲ੍ਹ ’ਚ ਹੋਈ ਲਡ਼ਾਈ ਦੇ ਮਾਮਲੇ ਸਬੰਧੀ ਥਾਣਾ ਕੋਤਵਾਲੀ ਪੁਲਿਸ ਨੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਧੀਰਜ ਕੁਮਾਰ ਦੀ ਸ਼ਿਕਾਇਤ ’ਤੇ 4 ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ। ਜੇਲ੍ਹ ਅਧਿਕਾਰੀ ਨੇ ਆਪਣੀ ਸ਼ਿਕਾਇਤ ’ਚ ਦੱਸਿਆ ਕਿ ਕਥਿਤ ਦੋਸ਼ੀ ਮਨਪ੍ਰੀਤ ਚੌਧਰੀ ਵਾਸੀ ਦੋਰਾਹਾ, ਧਰਮਵੀਰ ਉਰਫ ਬੰਟੀ ਵਾਸੀ ਦੋਰਾਹਾ, ਗਗਨ ਗਰੋਵਰ ਵਾਸੀ ਸਾਨੇਵਾਲ ਤੇ ਦੀਵਾਨ ਸਿੰਘ ਵਾਸੀ ਅੰਮ੍ਰਿਤਸਰ ਵਲੋਂ ਜੇਲ੍ਹ ਅੰਦਰ ਲਡ਼ਾਈ ਝਗਡ਼ਾ ਕੀਤਾ ਗਿਆ, ਜਿਸ ਤਹਿਤ ਕੋਤਵਾਲੀ ਪੁਲਿਸ ਨੇ ਉਕਤ ਚਾਰਾਂ ਹਵਾਲਾਤੀਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਏ.ਐਸ.ਆਈ. ਸੁਰਜੀਤ ਸਿੰਘ ਵਲੋਂ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਮੋਟਰਸਾਈਕਲ ਸਵਾਰ ਨੂੰ ਫ਼ੇਟ ਮਾਰ ਕੇ ਜ਼ਖ਼ਮੀ ਕਰਨ ਸਬੰਧੀ ਕੇਸ ਦਰਜ ਅਗਲੀ ਖ਼ਬਰ ਚੱਬੇਵਾਲ ਵਲੋਂ ਡਾ. ਬੀ.ਆਰ. ਅੰਬੇਡਕਰ ਕਮਿਊਨਿਟੀ ਹਾਲ ਦੇ ਨਿਰਮਾਣ ਕਾਰਜ ਦਾ ਨਿਰੀਖਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।