24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਪਾਬੰਦੀਸ਼ੁਦਾ ਕੈਪਸੂਲਾਂ ਸਮੇਤ 1 ਵਿਅਕਤੀ ਕਾਬੂ

ਕਪੂਰਥਲਾ, 23 ਨਵੰਬਰ (ਸਡਾਨਾ)-ਥਾਣਾ ਕੋਤਵਾਲੀ ਪੁਲਿਸ ਨੇ ਇਕ ਵਿਅਕਤੀ ਨੂੰ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਕਾਬੂ ਕੀਤਾ ਹੈ। ਪ੍ਰਾਪਤ ਵੇਰਵੇ ਅਨੁਸਾਰ ਏ.

ਅਜੀਤ ਡੈਸਕ 24-11-2026
ਕਪੂਰਥਲਾ, 23 ਨਵੰਬਰ (ਸਡਾਨਾ)-ਥਾਣਾ ਕੋਤਵਾਲੀ ਪੁਲਿਸ ਨੇ ਇਕ ਵਿਅਕਤੀ ਨੂੰ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਕਾਬੂ ਕੀਤਾ ਹੈ। ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਗੁਰਦੇਵ ਸਿੰਘ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਕਥਿਤ ਦੋਸ਼ੀ ਸੁਖਵਿੰਦਰ ਸਿੰਘ ਉਰਫ ਸੁੱਖ ਵਾਸੀ ਖੁਖਰੈਣ ਨਸ਼ੀਲੇ ਕੈਪਸੂਲ ਵੇਚਦਾ ਹੈ, ਜਿਸ ’ਤੇ ਪੁਲਿਸ ਨੇ ਮੁਖ਼ਬਰ ਵਲੋਂ ਦੱਸੀ ਜਗਾ ’ਤੇ ਛਾਪਾਮਾਰੀ ਕਰਕੇ ਉਕਤ ਵਿਅਕਤੀ ਨੂੰ ਕਾਬੂ ਕਰਨ ਉਪਰੰਤ ਉਸਦੇ ਕਬਜ਼ੇ ਵਿਚੋਂ 30 ਪਾਬੰਦੀਸ਼ੁਦਾ ਕੈਪਸੂਲ ਬਰਾਮਦ ਕੀਤੇ ਤੇ ਉਸ ਵਿਰੁੱਧ ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮਾਂ ਦੀ ਉਲੰਘਣਾ ਤਹਿਤ ਕੇਸ ਦਰਜ ਕਰਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਪਿਛਲੀ ਖ਼ਬਰ ਜੁਆਇੰਟ ਕਮਿਸ਼ਨਰ ਨਵਨੀਤ ਕੌਰ ਬੱਲ ਵਲੋਂ ਜ਼ਿਲ੍ਹਾ ਈ.ਵੀ.ਐਮ. ਵੇਅਰਹਾਊਸ ਦਾ ਦੌਰਾ ਅਗਲੀ ਖ਼ਬਰ ਅਕਾਲੀ ਗੁਰਦੁਆਰਾ ਭੁੱਲਾਰਾਈ ਵਿਖੇ ਨਗਰ ਕੀਰਤਨ ਸਜਾਇਆ-ਅੱਜ ਸਜਣਗੇ ਦੀਵਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।