ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ’ਚ ਸਖ਼ੀਆਂ ਨੇ ਅਹਿਮ ਭੂਮਿਕਾ ਨਿਭਾਈ-ਦਵਿੰਦਰਪਾਲ ਸਿੰਘ ਰੰਗਾ
ਕਪੂਰਥਲਾ, 23 ਨਵੰਬਰ (ਅਮਰਜੀਤ ਕੋਮਲ)-ਸਮਾਜ ਵਿਚ ਮਾਵਾਂ ਧੀਆਂ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣ ਵਾਲੀਆਂ ਸਖ਼ੀਆਂ ਵਲੋਂ ਨਿਭਾਈ ਜਾ ਰਹੀ ਸੇਵਾ ਸ਼ਲਾਘਾ ਯੋਗ ਹੈ। ਇਸ ਤਰ੍ਹਾਂ ਅਸੀਂ ਮਿਲ ਕੇ ਲੋਕ ਸੇਵਾ ਦੇ ਕਾਰਜਾਂ ਨੂੰ ਭਵਿੱਖ ਵਿਚ ਵੀ ਜਾਰੀ ਰੱਖਾਂਗੇ।
ਮਾਵਾਂ ਧੀਆਂ ਸਤਿਕਾਰ ਯੋਜਨਾ ਸਖ਼ੀਆਂ ਨੂੰ ਪਾਰਟੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਵਿਚ ਸਨਮਾਨਿਤ ਕਰਦੇ ਹੋਏ ਆਪ ਦੇ ਹਲਕਾ ਇੰਚਾਰਜ ਦਵਿੰਦਰਪਾਲ ਸਿੰਘ ਰੰਗਾ ਹੰਸਪਾਲ। ਅਜੀਤ ਤਸਵੀਰ
24-11-2026