27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਵੈਟਰਨ ਖਿਡਾਰੀ ਸ਼ਿਵ ਕੁਮਾਰ ਨੇ ਜੈਵਲਿਨ ਥਰੋ ’ਚ ਜਿੱਤਿਆ ਗੋਲਡ, 400 ਮੀਟਰ ਦੌਡ਼ ਵਿਚ ਕਾਂਸੀ ਦਾ ਤਮਗਾ

ਨਡਾਲਾ, 26 ਨਵੰਬਰ (ਰਘਬਿੰਦਰ ਸਿੰਘ)-ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਕਰਵਾਈਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ’ਚ ਨਡਾਲਾ ਦੇ ਵੈਟਰਨ ਖਿਡਾਰੀ ਸ਼ਿਵ ਕੁਮਾਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜੈਵਲਿਨ ਥਰੋ ’ਚ ਗੋਲਡ ਮੈਡਲ ਤੇ 400 ਮੀਟਰ ਦੌਡ਼ ’ਚ ਕਾਂਸੀ ਦਾ ਤਮਗਾ ਜਿੱਤ ਕੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਜ਼ਿਕਰਯੋਗ ਹੈ ਕਿ ਸ਼ਿਵ ਕੁਮਾਰ ਇਸ ਤੋਂ ਪਹਿਲਾਂ ਵੀ ਕਈ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖੇਡ ਮੁਕਾਬਲਿਆਂ ਵਿਚ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾ ਚੁੱਕੇ ਹਨ ਅਤੇ ਗੋਲਡ ਮੈਡਲ ਜਿੱਤ ਕੇ ਇਲਾਕੇ ਦਾ ਮਾਣ ਵਧਾ ਚੁੱਕੇ ਹਨ।

ਜਿੱਤੇ ਹੋਏ ਤਮਗਿਆਂ ਨਾਲ ਵੈਟਰਨ ਖਿਡਾਰੀ ਸ਼ਿਵ ਕੁਮਾਰ। ਅਜੀਤ ਤਸਵੀਰ 27-11-2026
ਨਡਾਲਾ, 26 ਨਵੰਬਰ (ਰਘਬਿੰਦਰ ਸਿੰਘ)-ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਕਰਵਾਈਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ’ਚ ਨਡਾਲਾ ਦੇ ਵੈਟਰਨ ਖਿਡਾਰੀ ਸ਼ਿਵ ਕੁਮਾਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜੈਵਲਿਨ ਥਰੋ ’ਚ ਗੋਲਡ ਮੈਡਲ ਤੇ 400 ਮੀਟਰ ਦੌਡ਼ ’ਚ ਕਾਂਸੀ ਦਾ ਤਮਗਾ ਜਿੱਤ ਕੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ।ਜ਼ਿਕਰਯੋਗ ਹੈ ਕਿ ਸ਼ਿਵ ਕੁਮਾਰ ਇਸ ਤੋਂ ਪਹਿਲਾਂ ਵੀ ਕਈ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖੇਡ ਮੁਕਾਬਲਿਆਂ ਵਿਚ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾ ਚੁੱਕੇ ਹਨ ਅਤੇ ਗੋਲਡ ਮੈਡਲ ਜਿੱਤ ਕੇ ਇਲਾਕੇ ਦਾ ਮਾਣ ਵਧਾ ਚੁੱਕੇ ਹਨ। ਉਨ੍ਹਾਂ ਦੀ ਇਹ ਪ੍ਰਾਪਤੀ ਨੌਜਵਾਨਾਂ ਦੇ ਨਾਲ-ਨਾਲ ਵੈਟਰਨ ਖਿਡਾਰੀਆਂ ਲਈ ਵੀ ਪ੍ਰੇਰਨਾ ਸਰੋਤ ਹੈ। ਸ਼ਿਵ ਕੁਮਾਰ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਨਡਾਲਾ ਤੇ ਆਸ-ਪਾਸ ਦੇ ਇਲਾਕੇ ’ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
ਪਿਛਲੀ ਖ਼ਬਰ ਕੈਮਿਸਟ ਤੇ ਮੈਡੀਕਲ ਸਟੋਰ ਮਾਲਕ ਪ੍ਰੀਗਾਬਾਲਿਨ ਸਾਲਟ ਵਾਲੀਆਂ ਦਵਾਈਆਂ ਨਾ ਰੱਖਣ-ਕਾਲੀਆ ਅਗਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਕੌਮੀ ਸੰਵਿਧਾਨ ਦਿਵਸ ਮੌਕੇ ਸਹੁੰ ਚੁੱਕ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।