28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਪੰਪ ’ਤੇ ਚੋਰੀ ਕਰਨ ਦੀ ਕੋਸ਼ਿਸ਼ ਕਰਨ ਸੰਬੰਧੀ ਕੇਸ ਦਰਜ

ਫਗਵਾਡ਼ਾ, 27 ਨਵੰਬਰ (ਚਾਨਾ)- ਪੈਟਰੋਲ ਪੰਪ ’ਤੇ ਚੋਰੀ ਕਰਨ ਦੀ ਕੋਸ਼ਿਸ਼ ਕਰਨ ਦੇ ਸਬੰਧ ’ਚ ਸਤਨਾਮਪੁਰਾ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤ ਕਰਤਾ ਬਲਵੀਰ ਸਿੰਘ ਗੌਸਲ ਪੁੱਤਰ ਅਜੀਤ ਸਿੰਘ ਵਾਸੀ ਪਿੰਡ ਰਟੇਡਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਹ ਗੁਰੂ ਨਾਨਕ ਪੈਟਰੋਲ ਪੰਪ ਦਰਵੇਸ਼ ਪਿੰਡ ਵਿਖੇ ਮੈਨੇਜਰ ਹੈ ਤੇ ਪੰਪ ’ਤੇ ਤਿੰਨ ਅਣਪਛਾਤੇ ਵਿਅਕਤੀਆਂ ਵੱਲੋਂ ਚੋਰੀ ਕਰਨ ਦੀ ਕੋਸ਼ਿਸ਼ ਕੀਤੀ।

ਅਜੀਤ ਡੈਸਕ 28-11-2026
ਫਗਵਾਡ਼ਾ, 27 ਨਵੰਬਰ (ਚਾਨਾ)- ਪੈਟਰੋਲ ਪੰਪ ’ਤੇ ਚੋਰੀ ਕਰਨ ਦੀ ਕੋਸ਼ਿਸ਼ ਕਰਨ ਦੇ ਸਬੰਧ ’ਚ ਸਤਨਾਮਪੁਰਾ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤ ਕਰਤਾ ਬਲਵੀਰ ਸਿੰਘ ਗੌਸਲ ਪੁੱਤਰ ਅਜੀਤ ਸਿੰਘ ਵਾਸੀ ਪਿੰਡ ਰਟੇਡਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਹ ਗੁਰੂ ਨਾਨਕ ਪੈਟਰੋਲ ਪੰਪ ਦਰਵੇਸ਼ ਪਿੰਡ ਵਿਖੇ ਮੈਨੇਜਰ ਹੈ ਤੇ ਪੰਪ ’ਤੇ ਤਿੰਨ ਅਣਪਛਾਤੇ ਵਿਅਕਤੀਆਂ ਵੱਲੋਂ ਚੋਰੀ ਕਰਨ ਦੀ ਕੋਸ਼ਿਸ਼ ਕੀਤੀ। ਜਿਸ ਸਬੰਧ ’ਚ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਪਿਛਲੀ ਖ਼ਬਰ ਭੁਲੱਥ ਦੀ ਧਰਤੀ ’ਤੇ ਦੋ ਦਿਨਾਂ ਖੇਡਾਂ ਤੇ ਸੱਭਿਆਚਾਰ ਦਾ ਮਹਾਂ ਕੁੰਭ ਅੱਜ ਤੋਂ ਅਗਲੀ ਖ਼ਬਰ ਕੇਂਦਰੀ ਜੇਲ੍ਹ ਵਿਚ ਇਕ ਹਵਾਲਾਤੀ ਦੀ ਕੁੱਟਮਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।