29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਅੱਜ ਲੁਧਿਆਣਾ ਵਿਚ ਹੋਣ ਵਾਲੀ ਪੰਜਾਬ ਪੱਧਰੀ...

ਸਫ਼ਾ 5 ਦੀ ਬਾਕੀ ਨਾਲ ਸਬੰਧਿਤ ਮੁੱਦਿਆਂ ਨੂੰ ਲੋਕਤੰਤਰੀ ਢੰਗ ਨਾਲ ਜ਼ੋਰਦਾਰ ਢੰਗ ਨਾਲ ਉਠਾਇਆ ਜਾ ਸਕੇ। ਰਾਸ਼ਟਰੀ ਮੁੱਖ ਸਲਾਹਕਾਰ ਫ਼ਰੀਦ ਖ਼ਾਨ ਨੇ ਦੱਸਿਆ ਕਿ ਇਸ ਕਾਨਫ਼ਰੰਸ ਵਿਚ ਪੰਜਾਬ ਭਰ ਤੋਂ ਹਜ਼ਾਰਾਂ ਲੋਕ ਹਿੱਸਾ ਲੈਣਗੇ।

ਅਜੀਤ ਡੈਸਕ 29-11-2026
ਸਫ਼ਾ 5 ਦੀ ਬਾਕੀ ਨਾਲ ਸਬੰਧਿਤ ਮੁੱਦਿਆਂ ਨੂੰ ਲੋਕਤੰਤਰੀ ਢੰਗ ਨਾਲ ਜ਼ੋਰਦਾਰ ਢੰਗ ਨਾਲ ਉਠਾਇਆ ਜਾ ਸਕੇ। ਰਾਸ਼ਟਰੀ ਮੁੱਖ ਸਲਾਹਕਾਰ ਫ਼ਰੀਦ ਖ਼ਾਨ ਨੇ ਦੱਸਿਆ ਕਿ ਇਸ ਕਾਨਫ਼ਰੰਸ ਵਿਚ ਪੰਜਾਬ ਭਰ ਤੋਂ ਹਜ਼ਾਰਾਂ ਲੋਕ ਹਿੱਸਾ ਲੈਣਗੇ। ਉਨ੍ਹਾਂ ਨੇ ਦੱਸਿਆ ਕਿ ਇਹ ਕਾਨਫ਼ਰੰਸ 29 ਨਵੰਬਰ 2026 ਨੂੰ ਸਵੇਰੇ 11 ਵਜੇ ਗਰੇਵਾਲ ਗਾਰਡਨ, ਟਿੱਬਾ ਰੋਡ, ਲੁਧਿਆਣਾ ਵਿਖੇ ਹੋਵੇਗੀ। ਇਹ ਕਾਨਫ਼ਰੰਸ ਰਾਸ਼ਟਰੀ ਘੱਟ ਗਿਣਤੀ ਰਾਖਵਾਂਕਰਨ ਮੋਰਚਾ, ਪੰਜਾਬ ਇਕਾਈ ਦੇ ਬੈਨਰ ਹੇਠ ਆਯੋਜਿਤ ਕੀਤੀ ਜਾ ਰਹੀ ਹੈ। ਇਸ ਮੌਕੇ ਤੇ ਫਗਵਾਡ਼ਾ ਦੇ ਕਾਰੋਬਾਰੀ ਫਿਰੋਜ਼ ਵੀ ਹਾਜ਼ਰ ਸਨ ।
ਪਿਛਲੀ ਖ਼ਬਰ ਨਡਾਲਾ ਪੁਲਿਸ ਵਲੋਂ ਨਸ਼ੇ ਦਾ ਸੇਵਨ ਕਰਦੇ ਦੋ ਨੌਜਵਾਨ ਕਾਬੂ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋਡ਼ ਤੋਂ ਬਾਅਦ ਅਕਾਲੀ ਦਲ ਤੇ ਭਾਜਪਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।