29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਮੋਟਰਸਾਈਕਲ ਦੀ ਟੱਕਰ ਮਾਰ ਕੇ ਜ਼ਖਮੀ ਕਰਨ ਸੰਬੰਧੀ ਕੇਸ ਦਰਜ

ਫਗਵਾਡ਼ਾ, 28 ਨਵੰਬਰ (ਚਾਨਾ)- ਇੱਕ ਬੱਚੇ ਨੂੰ ਸਾਈਡ ਮਾਰ ਕੇ ਜ਼ਖਮੀ ਕਰਨ ਦੇ ਸਬੰਧ ’ਚ ਸਦਰ ਪੁਲਿਸ ਨੇ ਮੋਟਰਸਾਈਕਲ ਸਵਾਰ ਖਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤ ਕਰਤਾ ਰਾਜਵੀਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਮਸੰਦਾ ਪੱਟੀ ਨੇ ਪੁਲਿਸ ਨੂੰ ਦਿੱਤੀ ਜਾਣਕਾਰੀ ’ਚ ਦੱਸਿਆ ਕਿ ਉਹ ਆਪਣੀ ਪਤਨੀ ਤੇ ਬੱਚਿਆਂ ਨਾਲ ਈਸਟਵੁੱਡ ਗਏ ਸੀ ਤੇ ਅਜੇ ਉਹ ਆਪਣੀ ਗੱਡੀ ਪਾਰਕ ਕਰ ਰਿਹਾ ਸੀ ਤਾਂ ਉਸਦੀ ਪਤਨੀ ਤੇ ਬੱਚੇ ਸਾਈਡ ’ਤੇ ਖਡ਼੍ਹੇ ਸਨ ਤਾਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਆ ਰਹੇ ਦੋ ਨੌਜਵਾਨਾਂ ਨੇ ਮੋਟਰਸਾਈਕਲ ਬਡ਼ੀ ਤੇਜ਼ੀ ਨਾਲ ਉਸਦੇ ਲਡ਼ਕੇ ’ਚ ਮਾਰਿਆ ਜਿਸ ਨਾਲ ਉਹ ਡਿੱਗ ਪਿਆ ਤੇ ਜ਼ਖਮੀ ਹੋ ਗਿਆ।

ਅਜੀਤ ਡੈਸਕ 29-11-2026
ਫਗਵਾਡ਼ਾ, 28 ਨਵੰਬਰ (ਚਾਨਾ)- ਇੱਕ ਬੱਚੇ ਨੂੰ ਸਾਈਡ ਮਾਰ ਕੇ ਜ਼ਖਮੀ ਕਰਨ ਦੇ ਸਬੰਧ ’ਚ ਸਦਰ ਪੁਲਿਸ ਨੇ ਮੋਟਰਸਾਈਕਲ ਸਵਾਰ ਖਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤ ਕਰਤਾ ਰਾਜਵੀਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਮਸੰਦਾ ਪੱਟੀ ਨੇ ਪੁਲਿਸ ਨੂੰ ਦਿੱਤੀ ਜਾਣਕਾਰੀ ’ਚ ਦੱਸਿਆ ਕਿ ਉਹ ਆਪਣੀ ਪਤਨੀ ਤੇ ਬੱਚਿਆਂ ਨਾਲ ਈਸਟਵੁੱਡ ਗਏ ਸੀ ਤੇ ਅਜੇ ਉਹ ਆਪਣੀ ਗੱਡੀ ਪਾਰਕ ਕਰ ਰਿਹਾ ਸੀ ਤਾਂ ਉਸਦੀ ਪਤਨੀ ਤੇ ਬੱਚੇ ਸਾਈਡ ’ਤੇ ਖਡ਼੍ਹੇ ਸਨ ਤਾਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਆ ਰਹੇ ਦੋ ਨੌਜਵਾਨਾਂ ਨੇ ਮੋਟਰਸਾਈਕਲ ਬਡ਼ੀ ਤੇਜ਼ੀ ਨਾਲ ਉਸਦੇ ਲਡ਼ਕੇ ’ਚ ਮਾਰਿਆ ਜਿਸ ਨਾਲ ਉਹ ਡਿੱਗ ਪਿਆ ਤੇ ਜ਼ਖਮੀ ਹੋ ਗਿਆ। ਜਿਸ ਸਬੰਧ ’ਚ ਪੁਲਿਸ ਨੇ ਮੁਜਫ਼ਰ ਅਬਦੇਲ ਖਲੇਜ ਮੁਹੰਮਦ ਖਿਲਾਫ਼ ਕੇਸ ਦਰਜ ਕੀਤਾ ਹੈ।
ਪਿਛਲੀ ਖ਼ਬਰ ਨਵੀਂ ਬਣੀ ਸਡ਼ਕ ’ਚ ਤਰੇਡ਼ਾਂ ਨੇ ਖੋਲ੍ਹੀ ਵਿਕਾਸ ਕਾਰਜਾਂ ਦੀ ਪੋਲ, ਪਹਿਲੀ ਬਰਸਾਤ ’ਚ ਸਡ਼ਕ ਦੇ ਨੁਕਸਾਨੇ ਜਾਣ ਦਾ ਖ਼ਦਸ਼ਾ ਅਗਲੀ ਖ਼ਬਰ ਅਜੀਤ, ਜਲੰਧਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।