03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2017

ਨਰੇਗਾ ਵਰਕਰਜ਼ ਯੂਨੀਅਨ ਨੇ ਮੰਗ ਪੱਤਰ ਦਿੱਤਾ

ਅਜੀਤ ਡੈਸਕ 21-01-2017

ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਢਿੱਲੋਂ)-ਨਰੇਗਾ ਵਰਕਰਜ਼ ਯੂਨੀਅਨ ਦਾ ਇਕੱਠ ਪਿੰਡ ਭੁੱਲਰ ਵਿਖੇ ਜ਼ਿਲ੍ਹਾ ਪ੍ਰਧਾਨ ਕਾਲਾ ਸਿੰਘ ਦੀ ਪ੍ਰਧਾਨਗੀ ਹੇਠ ਹੋਇਆ, ਜਿਸ ਵਿਚ ਕਾਂਗਰਸ ਪਾਰਟੀ ਦੀ ਉਮੀਦਵਾਰ ਤੇ ਮੌਜੂਦਾ ਵਿਧਾਇਕਾ ਕਰਨ ਕੌਰ ਬਰਾੜ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ | ਇਸ ਮੌਕੇ ਯੂਨੀਅਨ ਵੱਲੋਂ 2017 ਦੀਆਂ ਚੋਣਾਂ ਵਿਚ ਪੰਜਾਬ ਦੇ ਕਿਰਤੀਆਂ ਅਤੇ ਦਲਿਤਾਂ ਦੀਆਂ ਮੰਗਾਂ ਉਭਾਰਨ ਦੀ ਮੰਗ ਕੀਤੀ ਗਈ | ਕਰਨ ਕੌਰ ਬਰਾੜ ਨੇ ਵਿਸ਼ਵਾਸ਼ ਦੁਆਇਆ ਕਿ ਉਹ ਨਰੇਗਾ ਵਰਕਰਾਂ, ਕਿਰਤੀਆਂ, ਮਜ਼ਦੂਰਾਂ ਦੀਆਂ ਮੰਗਾਂ ਨੂੰ ਪਹਿਲ ਦੇ ਅਧਾਰ ਤੇ ਉਠਾਏਗੀ |

ਪਿਛਲੀ ਖ਼ਬਰ kanya ਅਗਲੀ ਖ਼ਬਰ 15 ਟਕਸਾਲੀ ਅਕਾਲੀ ਪਰਿਵਾਰਾਂ ਨੇ ਰਣਇੰਦਰ ਦੀ ਮੌਜੂਦਗੀ 'ਚ ਕਾਂਗਰਸ ਦਾ ਹੱਥ ਫੜਿਆ <br/>