05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2019

ਨਿਰਮੈਲ ਜੌਲਾ ਨੂੰ ਸਦਮਾ, ਚਾਚੀ ਦਾ ਦਿਹਾਂਤ

ਅਜੀਤ ਡੈਸਕ 01-06-2019
ਲਾਲੜੂ, 31 ਮਈ (ਰਾਜਬੀਰ ਸਿੰਘ)-ਹਲਕਾ ਡੇਰਾਬੱਸੀ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਨਿਰਮੈਲ ਸਿੰਘ ਜੌਲਾ ਨੂੰ ਅੱਜ ਉਸ ਸਮੇਂ ਭਾਰੀ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਚਾਚੀ ਸੁਰਿੰਦਰ ਕੌਰ ਪਤਨੀ ਸਵ. ਅਮਰਜੀਤ ਸਿੰਘ (ਸਾਬਕਾ ਸਰਪੰਚ) ਅਕਾਲ ਚਲਾਣਾ ਕਰ ਗਏ | 65 ਸਾਲਾ ਸੁਰਿੰਦਰ ਕੌਰ ਪਿਛਲੇ ਕੁਝ ਸਮੇਂ ਤੋਂ ਬਿਮਾਰ ਚਲੇ ਆ ਰਹੇ ਸਨ | ਉਨ੍ਹਾਂ ਦਾ ਅੰਤਿਮ ਸਸਕਾਰ ਪਿੰਡ ਜੌਲਾ ਕਲਾਂ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ | ਇਸ ਮੌਕੇ ਵੱਖ-ਵੱਖ ਸਿਆਸੀ, ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ -ਮਾਮਲਾ ਅੰਬੇਡਕਰ ਕਾਲੋਨੀ ਦੇ ਨੌਜਵਾਨ ਦੇ ਕਤਲ ਦਾ- ਪੁਲਿਸ ਨੇ 1 ਨੌਜਵਾਨ ਨੂੰ ਕੀਤਾ ਗਿ੍ਫ਼ਤਾਰ, 4 ਹਾਲੇ ਵੀ ਫ਼ਰਾਰ... ਅਗਲੀ ਖ਼ਬਰ ਪੰਚਕੂਲਾ ਵਿਚ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।